28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਜ਼ਿਲ੍ਹੇ 'ਚ ਹੜ੍ਹ ਨਾਲ 145 ਪਿੰਡਾਂ ਦੇ 17574 ਹੈਕਟੇਅਰ ਰਕਬੇ 'ਚ ਫ਼ਸਲਾਂ ਪ੍ਰਭਾਵਿਤ ਹੋਈਆਂ

ਕਪੂਰਥਲਾ, 8 ਸਤੰਬਰ (ਅਮਰਜੀਤ ਕੋਮਲ)-ਜ਼ਿਲ੍ਹੇ ਦੇ ਮੰਡ ਖੇਤਰ ਵਿਚ ਆਏ ਹੜ੍ਹ ਤੇ ਬਾਰਿਸ਼ਾਂ ਕਾਰਨ...

Ad Position 21
No active advertisement
ਅਜੀਤ ਡੈਸਕ 08-09-2025

ਕਪੂਰਥਲਾ, 8 ਸਤੰਬਰ (ਅਮਰਜੀਤ ਕੋਮਲ)-ਜ਼ਿਲ੍ਹੇ ਦੇ ਮੰਡ ਖੇਤਰ ਵਿਚ ਆਏ ਹੜ੍ਹ ਤੇ ਬਾਰਿਸ਼ਾਂ ਕਾਰਨ 145 ਪਿੰਡ ਪ੍ਰਭਾਵਿਤ ਹੋਏ ਹਨ ਤੇ ਇਨ੍ਹਾਂ ਪਿੰਡਾਂ ਦੀਆਂ 17574 ਹੈਕਟੇਅਰ ਰਕਬੇ ਵਿਚ ਬੀਜੀਆਂ ਫ਼ਸਲਾਂ ਹੜ੍ਹ ਦੀ ਮਾਰ ਹੇਠ ਆ ਚੁੱਕੀਆਂ ਹਨ। ਸਰਕਾਰ ਵਲੋਂ ਜਾਰੀ ਕੀਤੀ ਗਈ ਸੂਚਨਾ ਅਨੁਸਾਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ 5728 ਲੋਕ ਹੜ੍ਹ ਦੀ ਮਾਰ ਹੇਠ ਆਏ ਹਨ ਤੇ ਹੜ੍ਹ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਤੇ ਅਜੇ ਵੀ ਮੰਡ ਖੇਤਰ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਐਸ.ਡੀ.ਆਰ.ਐਫ. ਦੀਆਂ ਦੋ ਟੀਮਾਂ ਕੰਮ ਕਰ ਰਹੀਆਂ ਹਨ। 

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ ਦੇ 26 ਪਿੰਡਾਂ 'ਚ ਅਗਲੇ ਹੁਕਮਾਂ ਤੱਕ ਕੋਈ ਵੀ ਸਕੂਲ ਨਹੀਂ ਖੁੱਲ੍ਹੇਗਾ, ਪਿੰਡਾਂ 'ਚ ਵੀ 24 ਸਕੂਲ ਹਾਲੇ... ਅਗਲੀ ਖ਼ਬਰ ਨਿਪਾਲ ਦੇ ਗ੍ਰਹਿ ਮੰਤਰੀ ਰਮੇਸ਼ ਲੇਖਕ ਨੇ ਦਿੱਤਾ ਅਸਤੀਫ਼ਾ
Ad Position 24