28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਉਪ- ਰਾਸ਼ਟਰਪਤੀ ਚੋਣਾਂ- ਵੋਟ ਪਾਉਣ ਲਈ ਸੰਸਦ ਭਵਨ ਪੁੱਜੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 9 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਪ ਰਾਸ਼ਟਰਪਤੀ ਚੋਣ ਲਈ ਵੋਟ ਪਾਉਣ ਲਈ ਸੰਸਦ ਭਵਨ ਪਹੁੰਚੇ। ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵੋਟਿੰਗ ਥੋੜ੍ਹੀ ਦੇਰ ਵਿਚ ਸ਼ੁਰੂ...

Ad Position 21
No active advertisement
ਅਜੀਤ ਡੈਸਕ 09-09-2025

ਨਵੀਂ ਦਿੱਲੀ, 9 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਪ ਰਾਸ਼ਟਰਪਤੀ ਚੋਣ ਲਈ ਵੋਟ ਪਾਉਣ ਲਈ ਸੰਸਦ ਭਵਨ ਪਹੁੰਚੇ। ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵੋਟਿੰਗ ਥੋੜ੍ਹੀ ਦੇਰ ਵਿਚ ਸ਼ੁਰੂ ਹੋਵੇਗੀ। ਐਨ.ਡੀ.ਏ. ਦੇ ਉਮੀਦਵਾਰ ਅਤੇ ਮਹਾਰਾਸ਼ਟਰ ਦੇ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਇਸ ਚੋਣ ਵਿਚ ਵਿਰੋਧੀ ਧਿਰ ਇੰਡੀਆ ਬਲਾਕ ਦੇ ਉਮੀਦਵਾਰ ਅਤੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ ਰੈੱਡੀ ਦਾ ਸਾਹਮਣਾ ਕਰ ਰਹੇ ਹਨ। ਵੋਟਾਂ ਦੀ ਗਿਣਤੀ ਅੱਜ ਹੀ ਸ਼ਾਮ ਨੂੰ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਉਪ- ਰਾਸ਼ਟਰਪਤੀ ਚੋਣਾਂ 2025- ਵੋਟਿੰਗ ਹੋਈ ਸ਼ੁਰੂ ਅਗਲੀ ਖ਼ਬਰ ਹਿਮਾਚਲ: ਕੁੱਲੂ ਵਿਚ ਜ਼ਮੀਨ ਖਿਸਕਣ ਨਾਲ ਇਕ ਔਰਤ ਦੀ ਮੌਤ, ਪਰਿਵਾਰ ਦੇ ਚਾਰ ਹੋਰ ਮੈਂਬਰ ਲਾਪਤਾ
Ad Position 24