28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਉਪ ਰਾਸ਼ਟਰਪਤੀ ਚੋਣ- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਬਾਈਕਾਟ

ਚੰਡੀਗੜ੍ਹ, 9 ਸਤੰਬਰ- ਅੱਜ ਦੇਸ਼ ਵਿਚ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਹੋ ਰਹੀ ਹੈ। ਵੱਖ ਵੱਖ ਪਾਰੀਆਂ ਵਲੋਂ ਆਪਣੇ ਉਮੀਦਵਾਰ ਦੇ ਹੱਕ ਵਿਚ ਵੋਟਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ...

Ad Position 21
No active advertisement
ਅਜੀਤ ਡੈਸਕ 09-09-2025

ਚੰਡੀਗੜ੍ਹ, 9 ਸਤੰਬਰ- ਅੱਜ ਦੇਸ਼ ਵਿਚ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਹੋ ਰਹੀ ਹੈ। ਵੱਖ ਵੱਖ ਪਾਰੀਆਂ ਵਲੋਂ ਆਪਣੇ ਉਮੀਦਵਾਰ ਦੇ ਹੱਕ ਵਿਚ ਵੋਟਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਹਲਕਾ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਇਨ੍ਹਾਂ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ।


ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਨੌਜਵਾਨਾਂ ਨੂੰ ਅੱਜ ਤੱਕ ਰਿਹਾਅ ਨਹੀਂ ਕੀਤਾ ਗਿਆ ਹੈ ਤੇ ਨਾਲ ਹੀ ਅੱਜ ਪੰਜਾਬ ਡੁੱਬ ਰਿਹਾ ਹੈ ਤੇ ਕੇਂਦਰ ਵਲੋਂ ਕਿਸੇ ਵੀ ਰਾਹਤ ਪੈਕਜ ਦਾ ਐਲਾਨ ਨਹੀਂ ਕੀਤਾ ਗਿਆ, ਜਿਸ ਕਾਰਨ ਸਾਡੇ ਵਲੋਂ ਇਸ ਚੋਣ ਤੋਂ ਬਾਈਕਾਟ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਮੈਂ ਪੰਜਾਬ ’ਚ ਪ੍ਰਧਾਨ ਮੰਤਰੀ ਜੀ ਦਾ ਕਰਦਾ ਹਾਂ ਸਵਾਗਤ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਉਪ- ਰਾਸ਼ਟਰਪਤੀ ਚੋਣਾਂ 2025- ਵੋਟਿੰਗ ਹੋਈ ਸ਼ੁਰੂ
Ad Position 24