28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਪ੍ਰਧਾਨ ਮੰਤਰੀ ਜੀ ਦਾ ਪੰਜਾਬ ਆਉਣ ’ਤੇ ਸਵਾਗਤ- ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ, 9 ਸਤੰਬਰ- ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦਾ ਅੱਜ ਪੰਜਾਬ ਆਉਣ ’ਤੇ ਸਵਾਗਤ....

Ad Position 21
No active advertisement
ਅਜੀਤ ਡੈਸਕ 09-09-2025

ਚੰਡੀਗੜ੍ਹ, 9 ਸਤੰਬਰ- ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦਾ ਅੱਜ ਪੰਜਾਬ ਆਉਣ ’ਤੇ ਸਵਾਗਤ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਅੱਜ ਉਹ ਹੜ੍ਹਾਂ ਦੀ ਤ੍ਰਾਸਦੀ ’ਚੋਂ ਪੰਜਾਬ ਨੂੰ ਕੱਢਣ ਲਈ ਵੱਡੀ ਰਾਹਤ ਦਾ ਐਲਾਨ ਕਰਨਗੇ। ਇਹ ਕੇਂਦਰ ਸਰਕਾਰ ਲਈ ਬਿਲਕੁਲ ਵੀ ਮੁਸ਼ਕਿਲ ਨਹੀਂ, ਪਰ 3 ਕਰੋੜ ਪੰਜਾਬੀਆਂ ਲਈ ਬਹੁਤ ਵੱਡੀ ਰਾਹਤ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਤੇ ਹਿਮਾਚਲ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਮੈਂ ਪੰਜਾਬ ’ਚ ਪ੍ਰਧਾਨ ਮੰਤਰੀ ਜੀ ਦਾ ਕਰਦਾ ਹਾਂ ਸਵਾਗਤ- ਮੁੱਖ ਮੰਤਰੀ ਮਾਨ
Ad Position 24