28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਪੰਜਾਬ ਤੇ ਹਿਮਾਚਲ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 9 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਪ ਰਾਸ਼ਟਰਪਤੀ ਚੋਣ ਲਈ ਵੋਟ ਪਾਉਣ ਤੋਂ ਬਾਅਦ ਪੰਜਾਬ ਤੇ ਹਿਮਾਚਲ ’ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਰਵਾਨਾ ਹੋ...

Ad Position 21
No active advertisement
ਅਜੀਤ ਡੈਸਕ 09-09-2025

ਨਵੀਂ ਦਿੱਲੀ, 9 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਪ ਰਾਸ਼ਟਰਪਤੀ ਚੋਣ ਲਈ ਵੋਟ ਪਾਉਣ ਤੋਂ ਬਾਅਦ ਪੰਜਾਬ ਤੇ ਹਿਮਾਚਲ ’ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਰਵਾਨਾ ਹੋ ਗਏ। ਉਨ੍ਹਾਂ ਟਵੀਟ ਕਰ ਇਸ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹੜ੍ਹਾਂ ਅਤੇ ਜ਼ਮੀਨ ਖਿਸਕਣ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲੈਣ ਲਈ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਲਈ ਰਵਾਨਾ ਹੋ ਰਿਹਾ ਹਾਂ। ਭਾਰਤ ਸਰਕਾਰ ਇਸ ਦੁਖਦਾਈ ਘੜੀ ਵਿਚ ਪ੍ਰਭਾਵਿਤ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

Ad Position 22
No active advertisement
ਪਿਛਲੀ ਖ਼ਬਰ ਉਪ ਰਾਸ਼ਟਰਪਤੀ ਚੋਣਾਂ: ਵੱਖ ਵੱਖ ਆਗੂਆਂ ਨੇ ਪਾਈ ਵੋਟ ਅਗਲੀ ਖ਼ਬਰ ਪ੍ਰਧਾਨ ਮੰਤਰੀ ਜੀ ਦਾ ਪੰਜਾਬ ਆਉਣ ’ਤੇ ਸਵਾਗਤ- ਸੁਖਜਿੰਦਰ ਸਿੰਘ ਰੰਧਾਵਾ
Ad Position 24