28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਉਪ ਰਾਸ਼ਟਰਪਤੀ ਚੋਣਾਂ: ਵੱਖ ਵੱਖ ਆਗੂਆਂ ਨੇ ਪਾਈ ਵੋਟ

ਨਵੀਂ ਦਿੱਲੀ, 9 ਸਤੰਬਰ- 15ਵੇਂ ਉਪ ਰਾਸ਼ਟਰਪਤੀ ਲਈ ਵੋਟਿੰਗ ਜਾਰੀ ਹੈ। ਸੰਸਦ ਵਿਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ। ਪ੍ਰਧਾਨ ਮੰਤਰੀ ਮੋਦੀ ਨੇ ਪਹਿਲੀ ਵੋਟ ਪਾਈ...

Ad Position 21
No active advertisement
ਅਜੀਤ ਡੈਸਕ 09-09-2025

ਨਵੀਂ ਦਿੱਲੀ, 9 ਸਤੰਬਰ- 15ਵੇਂ ਉਪ ਰਾਸ਼ਟਰਪਤੀ ਲਈ ਵੋਟਿੰਗ ਜਾਰੀ ਹੈ। ਸੰਸਦ ਵਿਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ। ਪ੍ਰਧਾਨ ਮੰਤਰੀ ਮੋਦੀ ਨੇ ਪਹਿਲੀ ਵੋਟ ਪਾਈ। ਇਸ ਤੋਂ ਬਾਅਦ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਸੋਨੀਆ ਗਾਂਧੀ, ਪਿ੍ਅੰਕਾ ਗਾਂਧੀ, ਭਾਜਪਾ ਪ੍ਰਧਾਨ ਜੇ.ਪੀ. ਨੱਢਾ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਵੱਖ ਵੱਖ ਨੇਤਾਵਾਂ ਨੇ ਆਪਣੀ ਵੋਟ ਦੀ ਵਰਤੋਂ ਕੀਤੀ।

Ad Position 22
No active advertisement
ਪਿਛਲੀ ਖ਼ਬਰ ਆਫ਼ਤ ਰਾਹਤ ਵਜੋਂ ਪੰਜਾਬ ਨੂੰ ਦਿੱਤੇ ਜਾਣ 20,000 ਕਰੋੜ ਰੁਪਏ- ਅਮਨ ਅਰੋੜਾ ਅਗਲੀ ਖ਼ਬਰ ਪੰਜਾਬ ਤੇ ਹਿਮਾਚਲ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
Ad Position 24