28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਆਫ਼ਤ ਰਾਹਤ ਵਜੋਂ ਪੰਜਾਬ ਨੂੰ ਦਿੱਤੇ ਜਾਣ 20,000 ਕਰੋੜ ਰੁਪਏ- ਅਮਨ ਅਰੋੜਾ

ਪਠਾਨਕੋਟ, 9 ਸਤੰਬਰ- ਹੜ੍ਹ ਪ੍ਰਭਾਵਿਤ ਪੰਜਾਬ ਦੇ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ’ਤੇ, ਪੰਜਾਬ ‘ਆਪ’ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ....

Ad Position 21
No active advertisement
ਅਜੀਤ ਡੈਸਕ 09-09-2025

ਪਠਾਨਕੋਟ, 9 ਸਤੰਬਰ- ਹੜ੍ਹ ਪ੍ਰਭਾਵਿਤ ਪੰਜਾਬ ਦੇ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ’ਤੇ, ਪੰਜਾਬ ‘ਆਪ’ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਬਾਰੇ ਇਕ ਵੀ ਸ਼ਬਦ ਨਹੀਂ ਬੋਲਿਆ। ਸਾਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਮੋਦੀ ਇਸ ਔਖੇ ਸਮੇਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਖੜ੍ਹੇ ਹੋਣਗੇ। ਉਨ੍ਹਾਂ ਕਿਹਾ ਕਿ ਆਫ਼ਤ ਰਾਹਤ ਵਜੋਂ ਪੰਜਾਬ ਨੂੰ ਘਟੋ-ਘੱਟ 20,000 ਕਰੋੜ ਰੁਪਏ ਦਾ ਪੈਕਜ ਦਿੱਤਾ ਜਾਣਾ ਚਾਹੀਦਾ ਹੈ ਅਤੇ ਬਕਾਇਆ 60,000 ਕਰੋੜ ਰੁਪਏ ਵੀ ਪੰਜਾਬ ਨੂੰ ਦਿੱਤੇ ਜਾਣੇ ਚਾਹੀਦੇ ਹਨ।

Ad Position 22
No active advertisement
ਪਿਛਲੀ ਖ਼ਬਰ ਨਿਪਾਲ ’ਚ ਨੌਜਵਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ, ਪ੍ਰਧਾਨ ਮੰਤਰੀ ਨੇ ਸੱਦੀ ਸਰਬ ਪਾਰਟੀ ਮੀਟਿੰਗ ਅਗਲੀ ਖ਼ਬਰ ਉਪ ਰਾਸ਼ਟਰਪਤੀ ਚੋਣਾਂ: ਵੱਖ ਵੱਖ ਆਗੂਆਂ ਨੇ ਪਾਈ ਵੋਟ
Ad Position 24