28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਪਠਾਨਕੋਟ ਏਅਰ ਬੇਸ ’ਤੇ ਪੁੱਜੇ ਪ੍ਰਧਾਨ ਮੰਤਰੀ ਮੋਦੀ

ਪਠਾਨਕੋਟ, 9 ਸਤੰਬਰ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਠਾਨਕੋਟ ਏਅਰ ਬੇਸ ’ਤੇ ਉਤਰੇ ਤੇ ਹਿਮਾਚਲ ਦੇ ਕਾਂਗੜਾ ਲਈ ਰਵਾਨਾ ਹੋਏ। ਉਹ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨਗੇ ਤੇ ਬਾਅਦ....

Ad Position 21
No active advertisement
ਅਜੀਤ ਡੈਸਕ 09-09-2025

ਪਠਾਨਕੋਟ, 9 ਸਤੰਬਰ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਠਾਨਕੋਟ ਏਅਰ ਬੇਸ ’ਤੇ ਉਤਰੇ ਤੇ ਹਿਮਾਚਲ ਦੇ ਕਾਂਗੜਾ ਲਈ ਰਵਾਨਾ ਹੋਏ। ਉਹ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨਗੇ ਤੇ ਬਾਅਦ ਦੁਪਹਿਰ ਗੁਰਦਾਸਪੁਰ ਵਿਚ ਹੜ੍ਹ ਪ੍ਰਭਾਵਿਤ ਖੇਤਰ ਦਾ ਵੀ ਦੌਰਾ ਕਰਨਗੇ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਪਠਾਨਕੋਟ ਏਅਰ ਬੇਸ ’ਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਪਹੁੰਚੇ ਸਨ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਪਠਾਣਮਾਜਰਾ ਦੀ ਪਤਨੀ ਨੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਹਾਈ ਕੋਰਟ ’ਚ ਦਾਇਰ ਕੀਤੀ ਪਟੀਸ਼ਨ ਅਗਲੀ ਖ਼ਬਰ ਫਗਵਾੜਾ ਪਲਾਹੀ ਰੋਡ ’ਤੇ ਘਰ ਵਿਚ ਖੜੀ ਗੱਡੀ ਤੇ ਮੋਟਰਸਾਈਕਲ ਲੱਗੀ ਭਿਆਨਕ ਅੱਗ
Ad Position 24