28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਿਮਾਚਲ ਪ੍ਰਦੇਸ਼ 'ਚ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ

ਹਿਮਾਚਲ ਪ੍ਰਦੇਸ਼, 9 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਵਿਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨਾਲ...

Ad Position 21
No active advertisement
ਅਜੀਤ ਡੈਸਕ 09-09-2025

ਹਿਮਾਚਲ ਪ੍ਰਦੇਸ਼, 9 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਵਿਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨਾਲ ਗੱਲਬਾਤ ਕੀਤੀ। ਦੱਸ ਦਈਏ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਲਈ ਗੱਗਲ ਹਵਾਈ ਅੱਡੇ ਪੁੱਜੇ। ਇਥੇ ਪੁੱਜਣ ’ਤੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਤੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਅੱਜ ਮੈਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦਾ ਸਵਾਗਤ ਕਰਦਾਂ ਹਾਂ ਜੋ ਧਰਮਸ਼ਾਲਾ ਵਿਚ ਆਫ਼ਤ ਪ੍ਰਭਾਵਿਤ ਖੇਤਰਾਂ ਦਾ ਨਿਰੀਖਣ ਕਰਨ ਆਏ ਸਨ।

 

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਨੇ ਹੜ੍ਹਾਂ ਦੌਰਾਨ ਸੇਵਾਵਾਂ ਨਿਭਾਅ ਰਹੀਆਂ ਸਿੱਖ ਜਥੇਬੰਦੀਆਂ, ਸੰਸਥਾਵਾਂ ਤੇ ਕਲਾਕਾਰਾਂ ਨੂੰ 13 ਨੂੰ ਦਿੱ... ਅਗਲੀ ਖ਼ਬਰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਲੰਗਰ ਹਾਲ 'ਚ ਆਰ.ਡੀ.ਐਕਸ. ਹੋਣ ਦੀ ਆਈ ਧਮਕੀ
Ad Position 24