28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਨ.ਡੀ.ਆਰ.ਐਫ. ਤੇ ਐਸ.ਡੀ.ਆਰ.ਐਫ. ਕਰਮਚਾਰੀਆਂ ਨੂੰ ਮਿਲੇ

ਹਿਮਾਚਲ ਪ੍ਰਦੇਸ਼, 9 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਪ੍ਰਦੇਸ਼ ਵਿਚ ਹੜ੍ਹ ਦੀ ਸਥਿਤੀ ਦਾ ਜਾਇਜ਼ਾ...

Ad Position 21
No active advertisement
ਅਜੀਤ ਡੈਸਕ 09-09-2025

ਹਿਮਾਚਲ ਪ੍ਰਦੇਸ਼, 9 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਪ੍ਰਦੇਸ਼ ਵਿਚ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਐਨ.ਡੀ.ਆਰ.ਐਫ. ਅਤੇ ਐਸ.ਡੀ.ਆਰ.ਐਫ. ਕਰਮਚਾਰੀਆਂ ਨੂੰ ਵੀ ਮਿਲੇ ਤੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਸਮੇਂ ਆਉਣ ਵਾਲੀਆਂ ਸਮੱਸਿਆਵਾਂ ਵੀ ਪੁੱਛੀਆਂ ਤੇ ਹੌਸਲਾ ਅਫਜ਼ਾਈ ਕੀਤੀ।

 

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਹਿਮਾਚਲ ਲਈ 1500 ਕਰੋੜ ਰੁਪਏ ਦਾ ਐਲਾਨ ਅਗਲੀ ਖ਼ਬਰ ਜਥੇਦਾਰ ਗੜਗੱਜ ਨੇ ਹੜ੍ਹਾਂ ਦੌਰਾਨ ਸੇਵਾਵਾਂ ਨਿਭਾਅ ਰਹੀਆਂ ਸਿੱਖ ਜਥੇਬੰਦੀਆਂ, ਸੰਸਥਾਵਾਂ ਤੇ ਕਲਾਕਾਰਾਂ ਨੂੰ 13 ਨੂੰ ਦਿੱ...
Ad Position 24