28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਪ੍ਰਧਾਨ ਮੰਤਰੀ ਮੋਦੀ ਵਲੋਂ ਹਿਮਾਚਲ ਲਈ 1500 ਕਰੋੜ ਰੁਪਏ ਦਾ ਐਲਾਨ

ਨਵੀਂ ਦਿੱਲੀ, 9 ਸਤੰਬਰ- ਅੱਜ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪੁੱਜੇ ਪ੍ਰਧਾਨ ਮੰਤਰੀ ਮੋਦੀ ਨੇ ਹਿਮਾਚਲ ਲਈ ਸਪੈਸ਼ਲ ਪੈਕਜ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ...

Ad Position 21
No active advertisement
ਅਜੀਤ ਡੈਸਕ 09-09-2025

ਨਵੀਂ ਦਿੱਲੀ, 9 ਸਤੰਬਰ- ਅੱਜ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪੁੱਜੇ ਪ੍ਰਧਾਨ ਮੰਤਰੀ ਮੋਦੀ ਨੇ ਹਿਮਾਚਲ ਲਈ ਸਪੈਸ਼ਲ ਪੈਕਜ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਨੂੰ 1500 ਕਰੋੜ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਹੜ੍ਹਾਂ ਕਾਰਨ ਮਰਨ ਵਾਲਿਆਂ ਦੇ ਪਰਿਵਾਰ ਨੂੰ 2-2 ਲੱਖ ਰੁਪਏ ਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।

 

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਮੂੰਹ ਰਾਹੀਂ ਖੁਰਾਕ ਲੈਣੀ ਕੀਤੀ ਸ਼ੁਰੂ -ਫੋਰਟਿਸ ਹਸਪਤਾਲ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਨ.ਡੀ.ਆਰ.ਐਫ. ਤੇ ਐਸ.ਡੀ.ਆਰ.ਐਫ. ਕਰਮਚਾਰੀਆਂ ਨੂੰ ਮਿਲੇ
Ad Position 24