28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਗੁਰਦਾਸਪੁਰ ਪੁੱਜੇ ਪ੍ਰਧਾਨ ਮੰਤਰੀ ਮੋਦੀ

ਗੁਰਦਾਸਪੁਰ, 9 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰਦਾਸਪੁਰ ਪੁੱਜ ਗਏ ਹਨ। ਉਹ ਇਥੇ ਹੜ੍ਹ ਪੀੜਤ ਇਲਾਕਿਆਂ ਦਾ ਹਵਾਈ ਸਰਵੇ ਕਰਨਗੇ ਤੇ ਨਾਲ ਹੀ ਪ੍ਰਭਾਵਿਤ ਪਰਿਵਾਰਾਂ ਨਾਲ ਵੀ...

Ad Position 21
No active advertisement
ਅਜੀਤ ਡੈਸਕ 09-09-2025

ਗੁਰਦਾਸਪੁਰ, 9 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰਦਾਸਪੁਰ ਪੁੱਜ ਗਏ ਹਨ। ਉਹ ਇਥੇ ਹੜ੍ਹ ਪੀੜਤ ਇਲਾਕਿਆਂ ਦਾ ਹਵਾਈ ਸਰਵੇ ਕਰਨਗੇ ਤੇ ਨਾਲ ਹੀ ਪ੍ਰਭਾਵਿਤ ਪਰਿਵਾਰਾਂ ਨਾਲ ਵੀ ਮੁਲਾਕਾਤ ਕਰਨਗੇ। ਉਨ੍ਹਾਂ ਦੇ ਨਾਲ ਰਾਜਪਾਲ ਪੰਜਾਬ, ਰਵਨੀਤ ਸਿੰਘ ਬਿੱਟੂ ਤੇ ਸੁਨੀਲ ਜਾਖੜ ਸਮੇਤ ਕਈ ਆਗੂ ਮੌਜੂਦ ਹਨ।

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਦੇ ਹੋਟਲ ਵਿਖੇ ਗੋਲੀਬਾਰੀ ਮਾਮਲੇ 'ਚ 2 ਮੁਲਜ਼ਮ ਗ੍ਰਿਫਤਾਰ ਅਗਲੀ ਖ਼ਬਰ ‘ਆਪ’ ਦੇ ਸੰਸਦ ਮੈਂਬਰਾਂ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਲਈ 1 ਕਰੋੜ 35 ਲੱਖ ਤੋਂ ਵੱਧ ਦਿੱਤੀ ਰਾਸ਼ੀ
Ad Position 24