29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ

ਗੁਰਦਾਸਪੁਰ, 9 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ...

Ad Position 21
No active advertisement
ਅਜੀਤ ਡੈਸਕ 09-09-2025

ਗੁਰਦਾਸਪੁਰ, 9 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਪੰਜਾਬ ਦੇ ਵੱਖ-ਵੱਖ ਪਾਰਟੀਆਂ ਦੇ ਮੰਤਰੀਆਂ ਵਲੋਂ 20 ਹਜ਼ਾਰ ਕਰੋੜ ਰੁਪਏ ਸਹਾਇਤਾ ਰਾਸ਼ੀ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬ ਦੇ ਈ.ਟੀ.ਓ. ਵਲੋਂ ਵੀ ਇਹ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਨੂੰ ਇਨ੍ਹਾਂ ਹਾਲਾਤ ਵਿਚੋਂ ਕੱਢਣ ਲਈ 20 ਹਜ਼ਾਰ ਕਰੋੜ ਪ੍ਰਧਾਨ ਮੰਤਰੀ ਦੇਣ। 

 

Ad Position 22
No active advertisement
ਪਿਛਲੀ ਖ਼ਬਰ ਘੱਗਰ ਦਰਿਆ ਦੇ ਹੜ੍ਹਾਂ ਦਾ ਖ਼ਤਰਾ ਬਰਕਰਾਰ ਅਗਲੀ ਖ਼ਬਰ ਪੌਂਗ ਡੈਮ 'ਚੋਂ ਘੱਟ ਪਾਣੀ ਛੱਡੇ ਜਾਣ ਕਾਰਨ ਦਰਿਆ ਬਿਆਸ 'ਚ ਪਾਣੀ ਦਾ ਪੱਧਰ ਘਟਿਆ
Ad Position 24