29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਨਿਪਾਲ ਦੇ ਰਾਸ਼ਟਰਪਤੀ ਨੇ ਵੀ ਦਿੱਤਾ ਅਸਤੀਫਾ

ਨਵੀਂ ਦਿੱਲੀ, 9 ਸਤੰਬਰ-ਨਿਪਾਲ ਦੇ ਰਾਸ਼ਟਰਪਤੀ ਰਾਮ ਚੰਦਰ ਨੇ ਵੀ ਅਸਤੀਫ਼ਾ ਦੇ ਦਿੱਤਾ...

Ad Position 21
No active advertisement
ਅਜੀਤ ਡੈਸਕ 09-09-2025

ਨਵੀਂ ਦਿੱਲੀ, 9 ਸਤੰਬਰ-ਨਿਪਾਲ ਦੇ ਰਾਸ਼ਟਰਪਤੀ ਰਾਮ ਚੰਦਰ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। ਨਿਪਾਲ ਵਿਚ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਦੇ ਅਸਤੀਫ਼ਾ ਦੇਣ ਤੋਂ ਬਾਅਦ, ਹੁਣ ਰਾਸ਼ਟਰਪਤੀ ਰਾਮ ਚੰਦਰ ਪੌਡੇਲ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। ਸਥਿਤੀ ਉਦੋਂ ਗੰਭੀਰ ਹੋ ਗਈ ਜਦੋਂ ਸੋਸ਼ਲ ਮੀਡੀਆ ਐਪਸ 'ਤੇ ਪਾਬੰਦੀ ਵਿਰੁੱਧ ਸ਼ੁਰੂ ਹੋਇਆ ਵਿਰੋਧ ਪ੍ਰਦਰਸ਼ਨ ਹਿੰਸਕ ਹੋ ਗਿਆ। ਹੁਣ ਤੱਕ ਘਟਨਾਵਾਂ ਵਿਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਰਾਜਧਾਨੀ ਸਮੇਤ ਕਈ ਹਿੱਸਿਆਂ ਵਿਚ ਅੱਗ ਤੇ ਅਤੇ ਭੰਨਤੋੜ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਕਿਰਨ ਨਾਲਾ ਸੱਕੀ ਦੇ ਪਾਣੀ 'ਚ ਇਕ ਨੌਜਵਾਨ ਰੁੜ੍ਹਿਆ ਅਗਲੀ ਖ਼ਬਰ ਸਰਹੱਦੀ ਪਿੰਡ ਮੰਜ ਰਕਬੇ ਦੀ ਧੁੱਸੀ ਤੋਂ ਪਾਰਲੀ ਹਜ਼ਾਰਾਂ ਏਕੜ ਫਸਲ ਤੇ ਬਾਗ ਹੜ੍ਹਾਂ ਦੀ ਮਾਰ ਹੇਠ ਹੋਏ ਤਬਾਹ
Ad Position 24