29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਕਿਰਨ ਨਾਲਾ ਸੱਕੀ ਦੇ ਪਾਣੀ 'ਚ ਇਕ ਨੌਜਵਾਨ ਰੁੜ੍ਹਿਆ

ਕਲਾਨੌਰ, (ਗੁਰਦਾਸਪੁਰ), 9 ਸਤੰਬਰ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਿਕ ਕਸਬਾ...

Ad Position 21
No active advertisement
ਅਜੀਤ ਡੈਸਕ 09-09-2025

ਕਲਾਨੌਰ, (ਗੁਰਦਾਸਪੁਰ), 9 ਸਤੰਬਰ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਿਕ ਕਸਬਾ ਕਲਾਨੌਰ ਨੇੜਿਓਂ ਗੁਜ਼ਰਦੇ ਕਿਰਨ ਨਾਲਾ ਸੱਕੀ ਦੇ ਪਾਣੀ ਵਿਚ ਕਲਾਨੌਰ ਦੇ ਇਕ ਨੌਜਵਾਨ ਦੇ ਵਹਿ ਜਾਨ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ, ਜਿਸ ਦੀ ਭਾਲ ਜਾਰੀ ਹੈ। ਪਾਣੀ ਵਿਚ ਵਹਿਆ ਨੌਜਵਾਨ ਦੋ ਹਫਤੇ ਪਹਿਲਾਂ ਵਿਆਹਿਆ ਸੀ। 

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਲਈ ਰਾਹਤ ਪੈਕੇਜ 1600 ਕਰੋੜ ਦਾ ਐਲਾਨ ਅਗਲੀ ਖ਼ਬਰ ਨਿਪਾਲ ਦੇ ਰਾਸ਼ਟਰਪਤੀ ਨੇ ਵੀ ਦਿੱਤਾ ਅਸਤੀਫਾ
Ad Position 24