29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਲਈ ਰਾਹਤ ਪੈਕੇਜ 1600 ਕਰੋੜ ਦਾ ਐਲਾਨ

ਗੁਰਦਾਸਪੁਰ, 9 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਲਈ ਸਪੈਸ਼ਲ ਪੈਕੇਜ 1600 ਕਰੋੜ...

Ad Position 21
No active advertisement
ਅਜੀਤ ਡੈਸਕ 09-09-2025

ਗੁਰਦਾਸਪੁਰ, 9 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਲਈ ਸਪੈਸ਼ਲ ਪੈਕੇਜ 1600 ਕਰੋੜ ਦਾ ਐਲਾਨ ਕੀਤਾ ਗਿਆ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਮਦਦ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50-50 ਹਜ਼ਾਰ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਮੋਦੀ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਵੀ ਸਰਵੇਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਰੈਸਕਿਊ ਟੀਮਾਂ ਨਾਲ ਵੀ ਗੱਲਬਾਤ ਕੀਤੀ ਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਕਿਸਾਨਾਂ ਦੀ ਵੀ ਗੱਲਬਾਤ ਸੁਣੀ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਜੁਗਰਾਜ ਸਿੰਘ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਕਿਰਨ ਨਾਲਾ ਸੱਕੀ ਦੇ ਪਾਣੀ 'ਚ ਇਕ ਨੌਜਵਾਨ ਰੁੜ੍ਹਿਆ
Ad Position 24