29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਸਾਬਕਾ ਸਰਪੰਚ ਜੁਗਰਾਜ ਸਿੰਘ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ

ਸ੍ਰੀ ਹਰਗੋਬਿੰਦਪੁਰ, 9 ਸਤੰਬਰ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ...

Ad Position 21
No active advertisement
ਅਜੀਤ ਡੈਸਕ 09-09-2025

ਸ੍ਰੀ ਹਰਗੋਬਿੰਦਪੁਰ, 9 ਸਤੰਬਰ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕ ਪਿੰਡ ਚੀਮਾ ਖੁੱਡੀ ਦੇ ਵਸਨੀਕ ਸਾਬਕਾ ਸਰਪੰਚ ਜੁਗਰਾਜ ਸਿੰਘ ਜੁੱਗਾ ਪੁੱਤਰ ਮਹਿੰਦਰ ਸਿੰਘ ਦਾ ਅੱਜ ਸ਼ਾਮ 5 ਵਜੇ ਦੇ ਕਰੀਬ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।  

Ad Position 22
No active advertisement
ਪਿਛਲੀ ਖ਼ਬਰ ਸ. ਸੁਖਬੀਰ ਸਿੰਘ ਬਾਦਲ ਵਲੋਂ ਸਰਹੱਦੀ ਖੇਤਰ 'ਚ ਧੁੱਸੀ ਬੰਨ੍ਹ ਦਾ ਦੌਰਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਲਈ ਰਾਹਤ ਪੈਕੇਜ 1600 ਕਰੋੜ ਦਾ ਐਲਾਨ
Ad Position 24