29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਦਿੱਲੀ ਸਰਕਾਰ ਵਲੋਂ ਰਾਹਤ ਸਮੱਗਰੀ ਦੇ 22 ਟਰੱਕ ਹੜ੍ਹ ਪ੍ਰਭਾਵਿਤਾਂ ਲਈ ਜਲੰਧਰ ਭੇਜੇ

ਜਲੰਧਰ, 9 ਸਤੰਬਰ-ਭਾਜਪਾ ਦਿੱਲੀ ਸਰਕਾਰ ਵਲੋਂ ਰਾਹਤ ਸਮੱਗਰੀ ਲੈ ਕੇ 22 ਟਰੱਕ ਪੰਜਾਬ ਦੇ ਹੜ੍ਹ ਪ੍ਰਭਾਵਿਤ...

Ad Position 21
No active advertisement
ਅਜੀਤ ਡੈਸਕ 09-09-2025

ਜਲੰਧਰ, 9 ਸਤੰਬਰ-ਭਾਜਪਾ ਦਿੱਲੀ ਸਰਕਾਰ ਵਲੋਂ ਰਾਹਤ ਸਮੱਗਰੀ ਲੈ ਕੇ 22 ਟਰੱਕ ਪੰਜਾਬ ਦੇ ਹੜ੍ਹ ਪ੍ਰਭਾਵਿਤ ਪੀੜਤਾਂ ਲਈ ਜਲੰਧਰ ਪਹੁੰਚ ਗਏ ਹਨ। ਇਸ ਦੌਰਾਨ ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਵੀ ਮੌਜੂਦ ਹਨ।

 

Ad Position 22
No active advertisement
ਪਿਛਲੀ ਖ਼ਬਰ ਮੰਤਰੀ ਕਟਾਰੂਚੱਕ ਨੇ ਸਿਵਲ ਹਸਪਤਾਲ 'ਚ ਮਰੀਜ਼ਾਂ ਦੀਆਂ ਸੁਣੀਆਂ ਮੁਸ਼ਕਿਲਾਂ ਅਗਲੀ ਖ਼ਬਰ ਸ. ਸੁਖਬੀਰ ਸਿੰਘ ਬਾਦਲ ਵਲੋਂ ਸਰਹੱਦੀ ਖੇਤਰ 'ਚ ਧੁੱਸੀ ਬੰਨ੍ਹ ਦਾ ਦੌਰਾ
Ad Position 24