29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਮੰਤਰੀ ਕਟਾਰੂਚੱਕ ਨੇ ਸਿਵਲ ਹਸਪਤਾਲ 'ਚ ਮਰੀਜ਼ਾਂ ਦੀਆਂ ਸੁਣੀਆਂ ਮੁਸ਼ਕਿਲਾਂ

ਪਠਾਨਕੋਟ, 9 ਸਤੰਬਰ (ਸੰਧੂ)-ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਸਿਵਲ...

Ad Position 21
No active advertisement
ਅਜੀਤ ਡੈਸਕ 09-09-2025

ਪਠਾਨਕੋਟ, 9 ਸਤੰਬਰ (ਸੰਧੂ)-ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਸਿਵਲ ਹਸਪਤਾਲ ਪਠਾਨਕੋਟ ਦਾ ਦੌਰਾ ਕੀਤਾ ਗਿਆ ਅਤੇ ਵੱਖ-ਵੱਖ ਵਾਰਡਾਂ ਅੰਦਰ ਪਹੁੰਚ ਕਰਕੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ, ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐਸ. ਐਮ. ਓ. ਪਠਾਨਕੋਟ ਡਾ.  ਸੁਨੀਲ ਚੰਦ, ਨਰੇਸ਼ ਸੈਣੀ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ, ਪਵਨ ਕੁਮਾਰ ਫੌਜੀ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਦੇ ਵਰਕਰ ਹਾਜ਼ਰ ਸਨ।

ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਮਾਝੇ ਦੇ ਜ਼ਿਲ੍ਹਿਆਂ ਅੰਦਰ ਹੜ੍ਹਾਂ ਨੇ ਲੋਕਾਂ ਦਾ ਜਨ ਜੀਵਨ ਪ੍ਰਭਾਵਿਤ ਕੀਤਾ ਹੈ ਅਤੇ ਲੋਕਾਂ ਦੇ ਘਰ੍ਹਾਂ ਦਾ, ਦੁਕਾਨਾਂ ਦਾ, ਸੜਕਾਂ ਦਾ, ਪਸੂਧਨ ਦਾ, ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। 

Ad Position 22
No active advertisement
ਪਿਛਲੀ ਖ਼ਬਰ ਪਿਛਲੇ ਦਿਨੀਂ ਭਾਰਤੀ ਫੌਜ ਦੇ ਕੈਂਪ 'ਤੇ ਬਰਫ਼ ਦੇ ਤੋਦੇ ਡਿੱਗਣ ਮਗਰੋਂ ਤਿੰਨ ਸੈਨਿਕਾਂ ਦੀਆਂ ਲਾਸ਼ਾਂ ਬਰਾਮਦ ਅਗਲੀ ਖ਼ਬਰ ਦਿੱਲੀ ਸਰਕਾਰ ਵਲੋਂ ਰਾਹਤ ਸਮੱਗਰੀ ਦੇ 22 ਟਰੱਕ ਹੜ੍ਹ ਪ੍ਰਭਾਵਿਤਾਂ ਲਈ ਜਲੰਧਰ ਭੇਜੇ
Ad Position 24