29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2025

ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਘਟ ਕੇ 204109 ਕਿਊਸਿਕ ਹੋਇਆ

ਮੱਖੂ,ਹਰੀਕੇ,10 (ਫ਼ਿਰੋਜ਼ਪੁਰ/ਤਰਨਤਾਰਨ) 10 ਸਤੰਬਰ (ਕੁਲਵਿੰਦਰ ਸਿੰਘ ਸੰਧੂ/ ਸੰਜੀਵ ਕੁੰਦਰਾ)-ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਸਵੇਰੇ 8.00 ਵਜੇ....

Ad Position 21
No active advertisement
ਅਜੀਤ ਡੈਸਕ 10-09-2025

ਮੱਖੂ,ਹਰੀਕੇ,10 (ਫ਼ਿਰੋਜ਼ਪੁਰ/ਤਰਨਤਾਰਨ) 10 ਸਤੰਬਰ (ਕੁਲਵਿੰਦਰ ਸਿੰਘ ਸੰਧੂ/ ਸੰਜੀਵ ਕੁੰਦਰਾ)-ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਸਵੇਰੇ 8.00 ਵਜੇ ਹਰੀਕੇ ਹੈੱਡ ਵਰਕਸ ਅੱਪ ਸਟਰੀਮ ਵਿਚ ਪਾਣੀ ਦਾ ਪੱਧਰ ਘੱਟ ਕੇ 204109 ਕਿਊਸਿਕ ਹੋ ਗਿਆ। ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ 187138 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ 45 ਸਾਲਾ ਵਿਅਕਤੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਅਗਲੀ ਖ਼ਬਰ ਅਮਰੀਕੀ ਰਾਸ਼ਟਰਪਤੀ ਨਾਲ ਗੱਲ ਕਰਨ ਲਈ ਹਾਂ ਉਤਸੁਕ- ਪ੍ਰਧਾਨ ਮੰਤਰੀ ਮੋਦੀ
Ad Position 24