29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2025

ਮੋਦੀ ਨੇ ਮਹਿਜ਼ 1600 ਕਰੋੜ ਦੇਕੇ ਪੰਜਾਬ ਨਾਲ ਕੀਤਾ ਭੱਦਾ ਮਜ਼ਾਕ - ਅਮਨ ਅਰੋੜਾ

ਚੰਡੀਗੜ੍ਹ, 10 ਸਤੰਬਰ (ਵਿਕਰਮਜੀਤ ਸਿੰਘ ਮਾਨ)- ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਨੇ ਆਪਣੀ ਆਦਤ ਮੁਤਾਬਕ...

Ad Position 21
No active advertisement
ਅਜੀਤ ਡੈਸਕ 10-09-2025

ਚੰਡੀਗੜ੍ਹ, 10 ਸਤੰਬਰ (ਵਿਕਰਮਜੀਤ ਸਿੰਘ ਮਾਨ)- ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਨੇ ਆਪਣੀ ਆਦਤ ਮੁਤਾਬਕ ਆਫ਼ਤ ਦੀ ਘੜੀ ’ਚ ਵੀ ਪੰਜਾਬ ਨਾਲ ਇਥੇ ਆ ਕੇ ਭੱਦਾ ਮਜ਼ਾਕ ਕੀਤਾ ਹੈ। ਜਦਕਿ ਆਪਣੇ ਮਿੱਤਰ ਕਾਰਪੋਰੇਟ ਘਰਾਣਿਆਂ ਦਾ 15 ਲੱਖ ਕਰੋੜ ਮੁਆਫ਼ ਕਰ ਦਿੱਤਾ ਤੇ ਪੰਜਾਬ ਨੂੰ ਮਹਿਜ 1600 ਕਰੋੜ ਰੁਪਏ ਦੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਉੱਤਰਾਖ਼ੰਡ: ਸੜਕ ’ਤੇ ਪਲਟੀ ਸਵਾਰੀਆਂ ਨਾਲ ਭਰੀ ਬੱਸ, 2 ਦੀ ਮੌਤ ਅਗਲੀ ਖ਼ਬਰ ਪੰਜਾਬ ਰੋਡਵੇਜ਼, ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵਲੋਂ ਬੱਸ ਸਟੈਂਡ ਬੰਦ ਦੀ ਕਾਰਵਾਈ ਮੁਲਤਵੀ
Ad Position 24