29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2025

‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਗਿ੍ਫ਼ਤਾਰ

ਚੰਡੀਗੜ੍ਹ, 10 ਸਤੰਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ‘ਆਪ’ ਦੇ ਹਲਕਾ ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਵਲੋਂ ਗਿ੍ਰਫ਼ਤਾਰ ਕਰ....

Ad Position 21
No active advertisement
ਅਜੀਤ ਡੈਸਕ 10-09-2025

ਚੰਡੀਗੜ੍ਹ, 10 ਸਤੰਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ‘ਆਪ’ ਦੇ ਹਲਕਾ ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਇਹ ਗਿ੍ਫ਼ਤਾਰੀ ਉਸਮਾ ਕਾਂਡ ਮਾਮਲੇ ਵਿਚ ਕੀਤੀ ਗਈ ਹੈ ਤੇ ਵਿਧਾਇਕ ਸਮੇਤ 7 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ ਤੇ ਇਸ ਮਾਮਲੇ ’ਚ 12 ਸਤੰਬਰ ਨੂੰ ਫ਼ੈਸਲਾ ਸੁਣਾਇਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੋ ਦਿਨਾਂ ਦੌਰੇ ਲਈ ਰਾਏਬਰੇਲੀ ਪਹੁੰਚੇ ਅਗਲੀ ਖ਼ਬਰ ਉੱਤਰਾਖ਼ੰਡ: ਸੜਕ ’ਤੇ ਪਲਟੀ ਸਵਾਰੀਆਂ ਨਾਲ ਭਰੀ ਬੱਸ, 2 ਦੀ ਮੌਤ
Ad Position 24