29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2025

11 ਸਤੰਬਰ ਨੂੰ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ

ਨਵੀਂ ਦਿੱਲੀ, 10 ਸਤੰਬਰ- ਅਧਿਕਾਰੀਆਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਸਤੰਬਰ ਨੂੰ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦਾ ਦੌਰਾ ਕਰਨਗੇ। ਵਾਰਾਣਸੀ ਵਿਚ ਸਵੇਰੇ...

Ad Position 21
No active advertisement
ਅਜੀਤ ਡੈਸਕ 10-09-2025

ਨਵੀਂ ਦਿੱਲੀ, 10 ਸਤੰਬਰ- ਅਧਿਕਾਰੀਆਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਸਤੰਬਰ ਨੂੰ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦਾ ਦੌਰਾ ਕਰਨਗੇ। ਵਾਰਾਣਸੀ ਵਿਚ ਸਵੇਰੇ ਲਗਭਗ 11:30 ਵਜੇ, ਪ੍ਰਧਾਨ ਮੰਤਰੀ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਡਾ. ਨਵੀਨਚੰਦਰ ਰਾਮਗੁਲਾਮ ਦੀ ਮੇਜ਼ਬਾਨੀ ਕਰਨਗੇ, ਜੋ 9-16 ਸਤੰਬਰ 2025 ਤੱਕ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ।

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੇਹਰਾਦੂਨ ਜਾਣਗੇ ਅਤੇ ਸ਼ਾਮ 4:15 ਵਜੇ ਦੇ ਕਰੀਬ ਉਹ ਉੱਤਰਾਖੰਡ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕਰਨਗੇ। ਸ਼ਾਮ 5 ਵਜੇ ਦੇ ਕਰੀਬ ਪ੍ਰਧਾਨ ਮੰਤਰੀ ਅਧਿਕਾਰੀਆਂ ਨਾਲ ਇਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀ ਸ਼ਰਾਬ ਪੀਣ ਨਾਲ ਵਿਅਕਤੀ ਦੀ ਮੌਤ ਅਗਲੀ ਖ਼ਬਰ ਕੇਂਦਰ ਵਲੋਂ ਜਾਰੀ ਰਾਸ਼ੀ ਸਿੱਧੀ ਜਾਵੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਖ਼ਾਤਿਆਂ ਵਿਚ- ਗਿਆਨੀ ਹਰਪ੍ਰੀਤ ਸਿੰਘ
Ad Position 24