29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2025

ਜਗਤਾਰ ਸਿੰਘ ਤਾਰਾ ਨੂੰ ਅਦਾਲਤ ਵਿਚ ਕੀਤਾ ਪੇਸ਼

ਜਲੰਧਰ, 10 ਸਤੰਬਰ-ਗੈਰ-ਕਾਨੂੰਨੀ ਕਾਰਵਾਈਆਂ ਦੇ ਮਾਮਲੇ ਵਿਚ ਸਾਲ 2009 ਵਿਚ...

Ad Position 21
No active advertisement
ਅਜੀਤ ਡੈਸਕ 10-09-2025

ਜਲੰਧਰ, 10 ਸਤੰਬਰ-ਗੈਰ-ਕਾਨੂੰਨੀ ਕਾਰਵਾਈਆਂ ਦੇ ਮਾਮਲੇ ਵਿਚ ਸਾਲ 2009 ਵਿਚ ਥਾਣਾ ਭੋਗਪੁਰ ਵਿਖੇ ਦਰਜ ਕੀਤੇ ਗਏ ਇਕ ਕੇਸ ਵਿਚ ਅੱਜ ਜਗਤਾਰ ਸਿੰਘ ਤਾਰਾ ਨੂੰ ਜਲੰਧਰ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕੁਮਾਰ ਬੇਰੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਅੱਜ ਉਨ੍ਹਾਂ ਦੇ 313 ਤਹਿਤ ਬਿਆਨ ਦਰਜ ਕੀਤੇ ਗਏ ਤੇ ਕੇਸ ਦੀ ਅਗਲੀ ਸੁਣਵਾਈ ਲਈ 9 ਅਕਤੂਬਰ ਦੀ ਤਰੀਕ ਤੈਅ ਕੀਤੀ ਗਈ ਹੈ। ਅੱਜ ਇਸ ਦੌਰਾਨ ਭਾਰੀ ਸੁਰੱਖਿਆ ਦਾ ਪ੍ਰਬੰਧ ਕੀਤਾ ਗਿਆ ਸੀ ਤੇ ਜਗਤਾਰ ਤਾਰਾ ਨੂੰ ਬੜੈਲ ਜੇਲ੍ਹ ਤੋਂ ਲਿਆ ਕੇ ਜਲੰਧਰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। 

Ad Position 22
No active advertisement
ਪਿਛਲੀ ਖ਼ਬਰ ਪੰਥਕ ਅਕਾਲੀ ਲਹਿਰ ਵਲੋਂ ਸ੍ਰੀ ਰਤਵਾੜਾ ਸਾਹਿਬ ਟਰੱਸਟ ਦੇ ਸਹਿਯੋਗ ਨਾਲ 17 ਟਰੱਕ ਰਾਹਤ ਸਮੱਗਰੀ ਵੰਡੀ ਅਗਲੀ ਖ਼ਬਰ ਨਸ਼ੀਲੀ ਸ਼ਰਾਬ ਪੀਣ ਨਾਲ ਵਿਅਕਤੀ ਦੀ ਮੌਤ
Ad Position 24