29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2025

ਪੰਥਕ ਅਕਾਲੀ ਲਹਿਰ ਵਲੋਂ ਸ੍ਰੀ ਰਤਵਾੜਾ ਸਾਹਿਬ ਟਰੱਸਟ ਦੇ ਸਹਿਯੋਗ ਨਾਲ 17 ਟਰੱਕ ਰਾਹਤ ਸਮੱਗਰੀ ਵੰਡੀ

ਡੇਰਾ ਬਾਬਾ ਨਾਨਕ, 10 ਸਤੰਬਰ (ਹੀਰਾ ਸਿੰਘ ਮਾਂਗਟ)-ਪੰਥਕ ਅਕਾਲੀ ਲਹਿਰ ਵਲੋਂ ਸ੍ਰੀ ਰਤਵਾੜਾ ਸਾਹਿਬ ਟਰੱਸਟ ਦੇ ਸਹਿਯੋਗ...

Ad Position 21
No active advertisement
ਅਜੀਤ ਡੈਸਕ 10-09-2025

ਡੇਰਾ ਬਾਬਾ ਨਾਨਕ, 10 ਸਤੰਬਰ (ਹੀਰਾ ਸਿੰਘ ਮਾਂਗਟ)-ਪੰਥਕ ਅਕਾਲੀ ਲਹਿਰ ਵਲੋਂ ਸ੍ਰੀ ਰਤਵਾੜਾ ਸਾਹਿਬ ਟਰੱਸਟ ਦੇ ਸਹਿਯੋਗ ਨਾਲ ਅੱਜ ਹਲਕਾ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਰਾਹਤ ਸਮੱਗਰੀ ਵੰਡੀ ਗਈ। ਇਸ ਸਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਪੰਥਕ ਅਕਾਲੀ ਲਹਿਰ ਦੇ ਜ਼ਿਲ੍ਹਾ ਪ੍ਰਧਾਨ ਰਵੇਲ ਸਿੰਘ ਸਹਾਇਪੁਰੀ ਨੇ ਦੱਸਿਆ ਕਿ ਅੱਜ ਸ੍ਰੀ ਰਤਵਾੜਾ ਸਾਹਿਬ ਟਰੱਸਟ ਦੇ ਮੁੱਖ ਸੇਵਾਦਾਰ ਬਾਬਾ ਲਖਬੀਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਭਾਈ ਸੁਖਵਿੰਦਰ ਸਿੰਘ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ 16 ਟਰੱਕ ਰਾਹਤ ਸਮੱਗਰੀ ਲੈ ਕੇ ਡੇਰਾ ਬਾਬਾ ਨਾਨਕ ਦੇ ਪਿੰਡ ਠੇਠਰਕੇ ਵਿਖੇ ਪੁੱਜੇ ਹਨ ਜਿਥੇ ਉਨ੍ਹਾਂ ਵਲੋਂ ਪੰਥਕ ਅਕਾਲੀ ਲਹਿਰ ਦੇ ਸਹਿਯੋਗ ਨਾਲ ਇਹ ਰਾਹਤ ਸਮੱਗਰੀ ਪ੍ਰਭਾਵਿਤ ਪਿੰਡਾਂ ਵਿਚ ਵੰਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਰਾਹਤ ਸਮੱਗਰੀ ਵਿਚ ਪਸ਼ੂਆਂ ਲਈ ਆਚਾਰ, ਤੂੜੀ, ਚੋਕਰ ਪਾਣੀ, ਤਰਪਾਲਾਂ, ਮੱਛਰਦਾਨੀਆਂ ਆਦਿ ਸਾਮਾਨ ਲਿਆਂਦਾ ਗਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਕਰਿਸ਼ਮਾ ਕਪੂਰ ਦੇ ਬੱਚਿਆਂ ਨੇ ਆਪਣੇ ਪਿਤਾ ਸੰਜੇ ਕਪੂਰ ਦੀ ਜਾਇਦਾਦ ’ਚ ਹਿੱਸਾ ਲੈਣ ਲਈ ਖੜਕਾਇਆ ਅਦਾਲਤ ਦਾ ਦਰਵਾਜ਼ਾ ਅਗਲੀ ਖ਼ਬਰ ਜਗਤਾਰ ਸਿੰਘ ਤਾਰਾ ਨੂੰ ਅਦਾਲਤ ਵਿਚ ਕੀਤਾ ਪੇਸ਼
Ad Position 24