30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2025

ਵਿਧਾਇਕ ਪਠਾਣਮਾਜਰਾ ਨੂੰ ਨਹੀਂ ਮਿਲੀ ਜ਼ਮਾਨਤ

ਪਟਿਆਲਾ, 10 ਸਤੰਬਰ (ਮਨਦੀਪ ਸਿੰਘ ਖਰੋੜ)-ਜਬਰ-ਜ਼ਨਾਹ ਦੇ ਕੇਸ ਵਿਚ ਵਿਧਾਇਕ ਹਰਮੀਤ ਸਿੰਘ...

Ad Position 21
No active advertisement
ਅਜੀਤ ਡੈਸਕ 10-09-2025

ਪਟਿਆਲਾ, 10 ਸਤੰਬਰ (ਮਨਦੀਪ ਸਿੰਘ ਖਰੋੜ)-ਜਬਰ-ਜ਼ਨਾਹ ਦੇ ਕੇਸ ਵਿਚ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਜ਼ਮਾਨਤ ਮਾਣਯੋਗ ਅਦਾਲਤ ਵਲੋਂ ਨਾ ਮਨਜ਼ੂਰ ਕਰ ਦਿੱਤੀ ਗਈ ਹੈ। ਇਸਦੀ ਪੁਸ਼ਟੀ ਕਰਦਿਆਂ ਵਿਧਾਇਕ ਦੇ ਵਕੀਲ ਬੀ.ਐਸ. ਭੁੱਲਰ ਨੇ ਦੱਸਿਆ ਕਿ ਦੋਵਾਂ ਧਿਰਾਂ ਦੀ ਬਹਿਸ ਸੁਣਨ ਤੋਂ ਬਾਅਦ ਮਾਣਯੋਗ ਅਦਾਲਤ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਨਾ-ਮਨਜ਼ੂਰ ਕਰ ਦਿੱਤੀ ਹੈ। 

Ad Position 22
No active advertisement
ਪਿਛਲੀ ਖ਼ਬਰ ਟੋਲ ਪਲਾਜ਼ੇ 'ਤੇ ਪੁਲਿਸ ਵਲੋਂ ਧਰਨਾ ਚੁਕਾਉਣ ਮਗਰੋਂ ਫਿਰ ਧਰਨੇ ਦੀ ਕੋਸ਼ਿਸ਼, ਕਰੀਬ 150 ਕਿਸਾਨ ਹਿਰਾਸਤ 'ਚ ਲਏ ਅਗਲੀ ਖ਼ਬਰ ਅਸਮਾਨੀ ਚੜ੍ਹੇ ਹਰੀਆਂ ਸਬਜ਼ੀਆਂ ਦੇ ਭਾਅ
Ad Position 24