30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2025

ਜੇ ਹਰਿਆਣਾ ਸਰਕਾਰ ਪੰਜਾਬ ਸਰਕਾਰ ਨਾਲ ਸਹਿਯੋਗ ਕਰੇ ਤਾਂ ਘੱਗਰ ਦੀ ਸਮੱਸਿਆ ਦਾ ਪੱਕਾ ਹੱਲ ਹੋ ਸਕਦੈ - ਬਰਿੰਦਰ ਗੋਇਲ

ਸੰਗਰੂਰ, 10 ਸਤੰਬਰ (ਧੀਰਜ ਪਸ਼ੋਰੀਆ)-ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ...

Ad Position 21
No active advertisement
ਅਜੀਤ ਡੈਸਕ 10-09-2025

ਸੰਗਰੂਰ, 10 ਸਤੰਬਰ (ਧੀਰਜ ਪਸ਼ੋਰੀਆ)-ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਜੇਕਰ ਹਰਿਆਣਾ ਸਰਕਾਰ, ਪੰਜਾਬ ਸਰਕਾਰ ਨਾਲ ਸਹਿਯੋਗ ਕਰੇ ਤਾਂ ਘੱਗਰ ਦੀ ਸਮੱਸਿਆ ਦਾ ਪੱਕੇ ਤੌਰ ਉਤੇ ਹੱਲ ਹੋ ਸਕਦਾ ਹੈ। ਇਸ ਲਈ ਲੋਕ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਮਾਮਲੇ ਸਬੰਧੀ ਸਹਿਯੋਗ ਲਈ ਅੱਗੇ ਆਉਣਾ ਚਾਹੀਦਾ ਹੈ। ਕੈਬਨਿਟ ਮੰਤਰੀ ਘੱਗਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਪਿੰਡਾਂ ਵਿਚ ਪਹੁੰਚੇ ਸਨ। 

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ 28 ਸਰਕਾਰੀ ਸਕੂਲ ਅਗਲੇ 2 ਦਿਨਾਂ ਲਈ ਬੰਦ ਰਹਿਣਗੇ - ਅਮਿਤ ਕੁਮਾਰ ਪੰਚਾਲ ਅਗਲੀ ਖ਼ਬਰ ਪਤੀ ਵਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ
Ad Position 24