30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2025

ਏਸ਼ੀਆ ਕੱਪ 2025 : ਭਾਰਤ ਨੂੰ ਮਿਲੀ ਪਹਿਲੀ ਵਿਕਟ, ਯੂ.ਏ.ਈ. 21-1

ਦੁਬਈ, 10 ਸਤੰਬਰ-ਏਸ਼ੀਆ ਕੱਪ 2025 ਵਿਚ ਅੱਜ ਦੇ ਮੁਕਾਬਲੇ ਵਿਚ ਭਾਰਤ...

Ad Position 21
No active advertisement
ਅਜੀਤ ਡੈਸਕ 10-09-2025

ਦੁਬਈ, 10 ਸਤੰਬਰ-ਏਸ਼ੀਆ ਕੱਪ 2025 ਵਿਚ ਅੱਜ ਦੇ ਮੁਕਾਬਲੇ ਵਿਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਯੂ.ਏ.ਈ. ਦੀ ਪਹਿਲੀ ਵਿਕਟ Alishan Sharafu ਦੇ ਰੂਪ ਵਿਚ ਡਿੱਗੀ  ਹੈ। ਉਹ 22 ਦੌੜਾਂ ਬਣਾ ਕੇ ਆਊਟ ਹੋ ਗਏ। ਦੱਸ ਦਈਏ ਕਿ ਅੱਜ ਏਸ਼ੀਆ ਕੱਪ 2025 ਦਾ ਦੂਜਾ ਮੈਚ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਦੀਆਂ ਟੀਮਾਂ ਵਿਚਕਾਰ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ।  

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ 2025 : ਭਾਰਤ ਨੂੰ ਯੂ.ਏ.ਈ. ਦੀ ਮਿਲੀ ਦੂਜੀ ਵਿਕਟ ਅਗਲੀ ਖ਼ਬਰ ਏਸ਼ੀਆ ਕੱਪ 2025 : ਭਾਰਤ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਫੈਸਲਾ
Ad Position 24