30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2025

ਏਸ਼ੀਆ ਕੱਪ 2025 : ਯੂ.ਏ.ਈ ਨੇ ਭਾਰਤ ਨੂੰ ਦਿੱਤਾ 58 ਦੌੜਾਂ ਦਾ ਟੀਚਾ

Ad Position 21
No active advertisement
ਅਜੀਤ ਡੈਸਕ 10-09-2025

ਦੁਬਈ, 10 ਸਤੰਬਰ-ਅੱਜ ਏਸ਼ੀਆ ਕੱਪ 2025 ਦਾ ਦੂਜਾ ਮੈਚ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ (UAE) ਦੀਆਂ ਟੀਮਾਂ ਵਿਚਕਾਰ ਦੁਬਈ ਦੇ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। UAE ਦੀ ਸਾਰੀ ਟੀਮ 57 ਦੌੜਾਂ ਉਤੇ ਸਿਮਟ ਗਈ ਤੇ ਭਾਰਤ ਨੂੰ 58 ਦੌੜਾਂ ਦਾ ਟੀਚਾ ਦਿੱਤਾ ਹੈ। ਭਾਰਤ ਨੇ ਟਾਸ ਜਿੱਤ  ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਲਿਆ।

Ad Position 22
No active advertisement
ਪਿਛਲੀ ਖ਼ਬਰ ਡਾ. ਉਪਿੰਦਰਜੀਤ ਕੌਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ 13 ਲੱਖ ਰੁਪਏ ਦਿੱਤੇ ਅਗਲੀ ਖ਼ਬਰ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੌਬੀ ਮਾਨ ਨੂੰ ਕੀਤਾ ਗ੍ਰਿਫ਼ਤਾਰ
Ad Position 24