30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2025

ਏਸ਼ੀਆ ਕੱਪ 2025 : ਭਾਰਤ ਨੇ ਯੂ.ਏ.ਈ. ਨੂੰ 9 ਵਿਕਟਾਂ ਨਾਲ ਹਰਾਇਆ

ਦੁਬਈ, 10 ਸਤੰਬਰ-ਏਸ਼ੀਆ ਕੱਪ ਦੇ ਅੱਜ ਦੇ ਮੈਚ ਵਿਚ ਭਾਰਤ ਨੇ ਯੂ.ਏ.ਈ. ਨੂੰ 9 ਵਿਕਟਾਂ ਨਾਲ...

Ad Position 21
No active advertisement
ਅਜੀਤ ਡੈਸਕ 10-09-2025

ਦੁਬਈ, 10 ਸਤੰਬਰ-ਏਸ਼ੀਆ ਕੱਪ ਦੇ ਅੱਜ ਦੇ ਮੈਚ ਵਿਚ ਭਾਰਤ ਨੇ ਯੂ.ਏ.ਈ. ਨੂੰ 9 ਵਿਕਟਾਂ ਨਾਲ ਹਰਾ ਦਿੱਤਾ ਹੈ। ਯੂ.ਏ.ਈ. ਨੇ ਭਾਰਤ ਨੂੰ 58 ਦੌੜਾਂ ਦਾ ਟੀਚਾ ਦਿੱਤਾ ਸੀ। ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਲਿਆ ਸੀ।

Ad Position 22
No active advertisement
ਪਿਛਲੀ ਖ਼ਬਰ ਨਿਪਾਲ ਅੰਦੋਲਨ ਕਾਰਨ ਤਿੱਬਤ ਵਿਚ ਫਸੇ ਕੈਲਾਸ਼ ਮਾਨਸਰੋਵਰ ਸ਼ਰਧਾਲੂਆਂ ਲਈ ਸੁਰੱਖਿਆ ਸਲਾਹ ਜਾਰੀ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਤੋਂ ਵੀਡੀਓ ਕਾਲ ਰਾਹੀਂ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਕੀਤੀ ਗੱਲਬਾਤ
Ad Position 24