01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2025

ਪੀ.ਆਰ.ਟੀ.ਸੀ. ਦੀ ਬੱਸ ਹੋਈ ਹਾਦਸਾਗ੍ਰਸਤ

ਨਾਭਾ, (ਪਟਿਆਲਾ), 11 ਸਤੰਬਰ- ਨਾਭਾ ਬਲਾਕ ਦੇ ਪਿੰਡ ਫਰੀਦਪੁਰ ਵਿਖੇ ਪੀ.ਆਰ.ਟੀ.ਸੀ. ਦੀ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਦੇ ਵਿਚ ਕਰੀਬ 120 ਸਵਾਰੀਆਂ ਸਵਾਰ....

Ad Position 21
No active advertisement
ਅਜੀਤ ਡੈਸਕ 11-09-2025

ਨਾਭਾ, (ਪਟਿਆਲਾ), 11 ਸਤੰਬਰ- ਨਾਭਾ ਬਲਾਕ ਦੇ ਪਿੰਡ ਫਰੀਦਪੁਰ ਵਿਖੇ ਪੀ.ਆਰ.ਟੀ.ਸੀ. ਦੀ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਦੇ ਵਿਚ ਕਰੀਬ 120 ਸਵਾਰੀਆਂ ਸਵਾਰ ਸਨ। ਜਾਣਕਾਰੀ ਅਨੁਸਾਰ ਬੱਸ ਜ਼ਿਆਦਾ ਭਰੀ ਹੋਣ ਕਾਰਨ ਅਚਾਨਕ ਕਮਾਣੀਆਂ ਟੁੱਟ ਗਈਆਂ ਤੇ ਬੱਸ ਬੇਕਾਬੂ ਹੋ ਕੇ ਸਾਹਮਣੇ ਦਰੱਖਤ ਦੇ ਵਿਚ ਜਾ ਵੱਜੀ ਅਤੇ ਦਰੱਖਤ ਵੀ ਟੁੱਟ ਗਿਆ। ਬੱਸ ਦੀਆਂ ਕਈ ਸਵਾਰੀਆਂ ਗੰਭੀਰ ਫੱਟੜ ਹੋਈਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਭਾਦਸੋਂ ਦੇ ਸਰਕਾਰੀ ਹਸਪਤਾਲ ਦੇ ਵਿਚ ਲਿਜਾਇਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਨੇੜੇ ਠੇਕੇ ’ਤੇ ਹੋਇਆ ਗ੍ਰਨੇਡ ਧਮਾਕਾ ਅਗਲੀ ਖ਼ਬਰ ਟਰੰਪ ਸਮਰਥਕ ਚਾਰਲੀ ਕਿਰਕ ਦੀ ਹੱਤਿਆ
Ad Position 24