01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2025

ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ, 11 ਸਤੰਬਰ (ਕਪਿਲ ਵਧਵਾ)- ਬਿਕਰਮ ਸਿੰਘ ਮਜੀਠੀਆ ਖਿਲਾਫ਼ ਸਰਕਾਰੀ ਕੰਮਕਾਜ ਵਿਚ ਰੁਕਾਵਟ ਪਾਉਣ ਦੇ ਦੋਸ਼ ਹੇਠ ਅੰਮ੍ਰਿਤਸਰ ਵਿਖੇ ਦਰਜ ਐਫ਼.ਆਈ.ਆਰ. ਵਿਚ ਉਨ੍ਹਾਂ ਦੇ.....

Ad Position 21
No active advertisement
ਅਜੀਤ ਡੈਸਕ 11-09-2025

ਚੰਡੀਗੜ੍ਹ, 11 ਸਤੰਬਰ (ਕਪਿਲ ਵਧਵਾ)- ਬਿਕਰਮ ਸਿੰਘ ਮਜੀਠੀਆ ਖਿਲਾਫ਼ ਸਰਕਾਰੀ ਕੰਮਕਾਜ ਵਿਚ ਰੁਕਾਵਟ ਪਾਉਣ ਦੇ ਦੋਸ਼ ਹੇਠ ਅੰਮ੍ਰਿਤਸਰ ਵਿਖੇ ਦਰਜ ਐਫ਼.ਆਈ.ਆਰ. ਵਿਚ ਉਨ੍ਹਾਂ ਦੇ ਵਕੀਲਾਂ ਵਲੋਂ ਹਾਈਕੋਰਟ ਵਿਖੇ ਐਂਟੀਸੈਪਟਰੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਪੰਜਾਬ ਸਰਕਾਰ ਨੂੰ ਜਵਾਬ ਦਾਇਰ ਕਰਨ ਲਈ ਨੋਟਿਸ ਹਾਈਕੋਰਟ ਵਲੋਂ ਭੇਜਿਆ ਗਿਆ ਹੈ ਅਤੇ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਮਜੀਠੀਆ ਖਿਲਾਫ਼ ਦਰਜ ਮਾਮਲੇ ਵਿਚ ਵੀ ਰੈਗੂਲਰ ਜ਼ਮਾਨਤ ਦਾਇਰ ਕੀਤੀ ਗਈ ਹੈ, ਜਿਸ ਸੰਬੰਧੀ ਫਿਲਹਾਲ ਮਜੀਠੀਆ ਦੇ ਵਕੀਲਾਂ ਵਲੋਂ ਅਗਲੀ ਤਾਰੀਖ਼ ਦਾ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਕਾਰ ਤੇ ਬਲੈਰੋ ਪਿੱਕਅਪ ਗੱਡੀ ਦੀ ਸਿੱਧੀ ਟੱਕਰ, ਇਕ ਔਰਤ ਦੀ ਮੌਤ, 3 ਜ਼ਖਮੀ ਅਗਲੀ ਖ਼ਬਰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਕੀਤਾ ਦੌਰਾ
Ad Position 24