01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2025

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਜਨਾਲਾ ਪੁੱਜੇ

ਅਜਨਾਲਾ, (ਅੰਮ੍ਰਿਤਸਰ), 11 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆਏ ਭਿਆਨਕ ਹੜ੍ਹਾਂ ਦੌਰਾਨ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਵਲੋਂ...

Ad Position 21
No active advertisement
ਅਜੀਤ ਡੈਸਕ 11-09-2025

ਅਜਨਾਲਾ, (ਅੰਮ੍ਰਿਤਸਰ), 11 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆਏ ਭਿਆਨਕ ਹੜ੍ਹਾਂ ਦੌਰਾਨ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਵਲੋਂ ਚਲਾਈਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸਤਿਸੰਗ ਘਰ ਅਜਨਾਲਾ ਪਹੁੰਚੇ ਹੋਏ ਹਨ। ਇਸ ਮੌਕੇ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ। ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਅਜਨਾਲਾ ਪਹੁੰਚਣ ’ਤੇ ਵੱਡੀ ਗਿਣਤੀ ਵਿਚ ਸੰਗਤਾਂ ਵੀ ਇਕੱਤਰ ਹੋਈਆਂ ਹਨ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਪ੍ਰਧਾਨ ਸਾਂਸਦ ਚਾਹਰ ਵਲੋਂ ਸਰਹੱਦੀ ਖੇਤਰ ਦਾ ਦੌਰਾ ਅੱਜ ਅਗਲੀ ਖ਼ਬਰ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਹੋਏ ਅਗਨ ਭੇਂਟ
Ad Position 24