01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2025

ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਪ੍ਰਧਾਨ ਸਾਂਸਦ ਚਾਹਰ ਵਲੋਂ ਸਰਹੱਦੀ ਖੇਤਰ ਦਾ ਦੌਰਾ ਅੱਜ

ਖੇਮਕਰਨ, (ਤਰਨਤਾਰਨ), 11 ਸਤੰਬਰ (ਰਾਕੇਸ਼ ਕੁਮਾਰ ਬਿੱਲਾ)- ਬੀ. ਜੇ. ਪੀ. ਕਿਸਾਨ ਮੋਰਚਾ ਦੇ ਕੌਮੀ ਕਨਵੀਨਰ ਤੇ ਯੂ. ਪੀ. ਦੇ ਲੋਕ ਸਭਾ ਹਲਕਾ ਫਤਿਹਪੁਰ ਸੀਕਰੀ ਤੋਂ ਸਾਂਸਦ ਰਾਜ ਕੁਮਾਰ...

Ad Position 21
No active advertisement
ਅਜੀਤ ਡੈਸਕ 11-09-2025

ਖੇਮਕਰਨ, (ਤਰਨਤਾਰਨ), 11 ਸਤੰਬਰ (ਰਾਕੇਸ਼ ਕੁਮਾਰ ਬਿੱਲਾ)- ਬੀ. ਜੇ. ਪੀ. ਕਿਸਾਨ ਮੋਰਚਾ ਦੇ ਕੌਮੀ ਕਨਵੀਨਰ ਤੇ ਯੂ. ਪੀ. ਦੇ ਲੋਕ ਸਭਾ ਹਲਕਾ ਫਤਿਹਪੁਰ ਸੀਕਰੀ ਤੋਂ ਸਾਂਸਦ ਰਾਜ ਕੁਮਾਰ ਚਾਹਰ ਅੱਜ ਤਰਨ ਤਾਰਨ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰ ਰਹੇ ਹਨ। ਸੀਨੀਅਰ ਭਾਜਪਾ ਆਗੂ ਅਨੂਪ ਸਿੰਘ ਭੁੱਲਰ ਨੇ ਦੱਸਿਆ ਕਿ ਉਹ ਆਪਣੇ ਇਸ ਦੌਰੇ ਦੌਰਾਨ ਖੇਮਕਰਨ ਇਲਾਕੇ ਦੇ ਸਰਹੱਦੀ ਪਿੰਡਾਂ ਮਹਿੰਦੀਪੁਰ ਤੇ ਮੀਆਂਵਾਲਾ ’ਚ ਸਰਹੱਦ ਦਾ ਵੀ ਦੌਰਾ ਕਰਨਗੇ ਤੇ ਹੜ੍ਹ ਪੀੜਤ ਕਿਸਾਨਾਂ ਨੂੰ ਮਿਲਣਗੇ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਤੋਂ ਕਾਠਮੰਡੂ ਜਾ ਰਹੀ ਫਲਾਈਟ ’ਚ ਆਈ ਤਕਨੀਕੀ ਖ਼ਰਾਬੀ ਅਗਲੀ ਖ਼ਬਰ ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਜਨਾਲਾ ਪੁੱਜੇ
Ad Position 24