01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2025

ਦਿੱਲੀ ਤੋਂ ਕਾਠਮੰਡੂ ਜਾ ਰਹੀ ਫਲਾਈਟ ’ਚ ਆਈ ਤਕਨੀਕੀ ਖ਼ਰਾਬੀ

ਨਵੀਂ ਦਿੱਲੀ, 11 ਸਤੰਬਰ- ਦਿੱਲੀ ਤੋਂ ਕਾਠਮੰਡੂ ਜਾ ਰਹੇ ਸਪਾਈਸਜੈੱਟ ਦੇ ਯਾਤਰੀਆਂ ਨੂੰ ਬਿਨ੍ਹਾਂ ਏਅਰ ਕੰਡੀਸ਼ਨਿੰਗ ਦੇ ਜਹਾਜ਼ ਦੇ ਅੰਦਰ ਇੰਤਜ਼ਾਰ ਕਰਨਾ ਪਿਆ। ਫ਼ਿਲਹਾਲ ਯਾਤਰੀ ਜਹਾਜ਼ ਤੋਂ ਉਤਰ....

Ad Position 21
No active advertisement
ਅਜੀਤ ਡੈਸਕ 11-09-2025

ਨਵੀਂ ਦਿੱਲੀ, 11 ਸਤੰਬਰ- ਦਿੱਲੀ ਤੋਂ ਕਾਠਮੰਡੂ ਜਾ ਰਹੇ ਸਪਾਈਸਜੈੱਟ ਦੇ ਯਾਤਰੀਆਂ ਨੂੰ ਬਿਨ੍ਹਾਂ ਏਅਰ ਕੰਡੀਸ਼ਨਿੰਗ ਦੇ ਜਹਾਜ਼ ਦੇ ਅੰਦਰ ਇੰਤਜ਼ਾਰ ਕਰਨਾ ਪਿਆ। ਫ਼ਿਲਹਾਲ ਯਾਤਰੀ ਜਹਾਜ਼ ਤੋਂ ਉਤਰ ਗਏ ਹਨ ਤੇ ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਏਅਰਲਾਈਨ ਦੇ ਅਨੁਸਾਰ ਜਹਾਜ਼ ਵਿਚ ਤਕਨੀਕੀ ਖਰਾਬੀ ਆਈ, ਜਿਸ ਕਾਰਨ ਦੇਰੀ ਹੋਈ। ਏਅਰਲਾਈਨ ਇਸ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਕਾਸ਼ੀ ਪੁੱਜੇ ਪ੍ਰਧਾਨ ਮੰਤਰੀ ਮੋਦੀ, ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਾਲ ਕਰਨਗੇ ਦੁਵੱਲੀ ਗੱਲਬਾਤ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਪ੍ਰਧਾਨ ਸਾਂਸਦ ਚਾਹਰ ਵਲੋਂ ਸਰਹੱਦੀ ਖੇਤਰ ਦਾ ਦੌਰਾ ਅੱਜ
Ad Position 24