ਅੰਮ੍ਰਿਤਸਰ, 11 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼ੁਰੂ ਹੋ ਗਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਇਕੱਤਰਤਾ ਉਪਰੰਤ ਪ੍ਰਧਾਨ ਧਾਮੀ ਵਲੋਂ ਮੀਡੀਆ ਨਾਲ ਗੱਲਬਾਤ ਵੀ ਕੀਤੀ ਜਾਵੇਗੀ।
ਤਾਜ਼ਾ ਖ਼ਬਰਾਂ
Free
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
ਅੰਮ੍ਰਿਤਸਰ, 11 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...
ਅਜੀਤ ਡੈਸਕ
11-09-2025