01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2025

ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਡਰੋਨ ਤੇ 3 ਕਿੱਲੋ ਹੈਰੋਇਨ ਬਰਾਮਦ

ਅਜਨਾਲਾ, (ਅੰਮ੍ਰਿਤਸਰ), 11 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਨੂੰ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਸਰਹੱਦੀ ਚੌਂਕੀ ਹਰਦੇਵ ਦੇ ਖੇਤਰ ਵਿਚੋਂ ਬੀ.ਐਸ.ਐਫ਼. 45 ਬਟਾਲੀਅਨ ਵਲੋਂ....

Ad Position 21
No active advertisement
ਅਜੀਤ ਡੈਸਕ 11-09-2025

ਅਜਨਾਲਾ, (ਅੰਮ੍ਰਿਤਸਰ), 11 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਨੂੰ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਸਰਹੱਦੀ ਚੌਂਕੀ ਹਰਦੇਵ ਦੇ ਖੇਤਰ ਵਿਚੋਂ ਬੀ.ਐਸ.ਐਫ਼. 45 ਬਟਾਲੀਅਨ ਵਲੋਂ ਇਕ ਡਰੋਨ ਅਤੇ 3 ਕਿਲੋ ਹੈਰੋਇਨ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਗਈ ਹੈ। ‘ਅਜੀਤ’ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ 45 ਬਟਾਲੀਅਨ ਦੇ ਕਮਾਂਡੈਂਟ ਰਾਣਾ ਬਰਜੇਸ਼ ਨੇ ਦੱਸਿਆ ਕਿ ਬੀ.ਐਸ.ਐਫ਼. ਦੇ ਬਹਾਦਰ ਜਵਾਨਾਂ ਵਲੋਂ ਗੁਆਂਢੀ ਮੁਲਕ ਦੀ ਦੇਸ਼ ਵਿਰੋਧੀ ਕਾਰਵਾਈ ਨੂੰ ਨਾਕਾਮ ਕਰਦਿਆਂ ਡਰੋਨ ਰਾਹੀਂ ਆਈ ਇਸ ਹੈਰੋਇਨ ਦੀ ਵੱਡੀ ਖੇਪ ਨੂੰ ਬਰਾਮਦ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤ ਪਾਕਿਸਤਾਨ ਮੈਚ ਰੋਕਣ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਸੁਪਰੀਮ ਕੋਰਟ ਨੇ ਕੀਤਾ ਮਨ੍ਹਾ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
Ad Position 24