01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2025

ਫਲਾਈਓਵਰ 'ਤੇ ਤੇਜ਼ ਰਫਤਾਰ ਟਰੱਕ ਨੇ ਅਧਿਆਪਕਾ ਨੂੰ ਮਾਰੀ ਟੱਕਰ, ਮੌਤ

ਸੁਲਤਾਨਵਿੰਡ, 11 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਕੋਟ ਮਿੱਤ ਸਿੰਘ ਦੇ ਫਲਾਈਓਵਰ ਪੁਲ ਉਤੇ ਮੋਟਰਸਾਈਕਲ...

Ad Position 21
No active advertisement
ਅਜੀਤ ਡੈਸਕ 11-09-2025

ਸੁਲਤਾਨਵਿੰਡ, 11 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਕੋਟ ਮਿੱਤ ਸਿੰਘ ਦੇ ਫਲਾਈਓਵਰ ਪੁਲ ਉਤੇ ਮੋਟਰਸਾਈਕਲ ਉਤੇ ਜਾ ਰਹੇ ਪਤੀ-ਪਤਨੀ ਨੂੰ ਤੇਜ਼ ਰਫਤਾਰ ਟਰੱਕ ਨੇ ਕੁਚਲ ਦਿੱਤਾ ਜਿਥੇ ਔਰਤ ਟੀਚਰ ਦੀ ਮੌਕੇ ਉਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਟਰੱਕ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਮ੍ਰਿਤਕ ਟੀਚਰ ਦੀ ਪਛਾਣ ਮਨਪ੍ਰੀਤ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਸੈਲੀਪਰੇਸ਼ਨ ਤਰਨਤਾਰਨ ਵਜੋਂ ਹੋਈ ਹੈ। ਪਤੀ ਗੰਭੀਰ ਜ਼ਖਮੀ ਹੋ ਗਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਪਿੰਡ ਜੀਦਾ ਵਿਖੇ ਘਰ 'ਚ ਵਿਸਫੋਟ ਹੋਣ ਨਾਲ ਪਿਓ-ਪੁੱਤਰ ਜ਼ਖਮੀ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ
Ad Position 24