02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2025

ਅਦਾਲਤ ਨੇ ਸੋਨੀਆ ਗਾਂਧੀ ਵਿਰੁੱਧ ਦਾਇਰ ਅਪਰਾਧਿਕ ਸ਼ਿਕਾਇਤ ਨੂੰ ਕੀਤਾ ਖਾਰਜ

ਨਵੀਂ ਦਿੱਲੀ, 11 ਸਤੰਬਰ-ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਵਿਰੁੱਧ...

Ad Position 21
No active advertisement
ਅਜੀਤ ਡੈਸਕ 11-09-2025

ਨਵੀਂ ਦਿੱਲੀ, 11 ਸਤੰਬਰ-ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਵਿਰੁੱਧ ਦਾਇਰ ਅਪਰਾਧਿਕ ਸ਼ਿਕਾਇਤ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਉਨ੍ਹਾਂ 'ਤੇ ਭਾਰਤੀ ਨਾਗਰਿਕਤਾ ਪ੍ਰਾਪਤ ਕਰਨ ਤੋਂ ਪਹਿਲਾਂ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ ਲਈ ਜਾਅਲਸਾਜ਼ੀ ਦਸਤਾਵੇਜ਼ਾਂ ਦਾ ਦੋਸ਼ ਲਗਾਇਆ ਗਿਆ ਸੀ। 

Ad Position 22
No active advertisement
ਪਿਛਲੀ ਖ਼ਬਰ ਸੀ.ਐਮ. ਮਾਨ ਵਲੋਂ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੱਲ੍ਹ ਕੀਤੀ ਜਾਵੇਗੀ ਮੀਟਿੰਗ ਅਗਲੀ ਖ਼ਬਰ ਪਿੰਡ ਜੀਦਾ ਵਿਖੇ ਘਰ 'ਚ ਵਿਸਫੋਟ ਹੋਣ ਨਾਲ ਪਿਓ-ਪੁੱਤਰ ਜ਼ਖਮੀ
Ad Position 24