02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2025

ਸੀ.ਐਮ. ਮਾਨ ਵਲੋਂ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੱਲ੍ਹ ਕੀਤੀ ਜਾਵੇਗੀ ਮੀਟਿੰਗ

ਚੰਡੀਗੜ੍ਹ, 11 ਸਤੰਬਰ-ਪੰਜਾਬ ਸਰਕਾਰ ਵਲੋਂ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੱਲ੍ਹ ਸਵੇਰੇ 11 ਵਜੇ...

Ad Position 21
No active advertisement
ਅਜੀਤ ਡੈਸਕ 11-09-2025

ਚੰਡੀਗੜ੍ਹ, 11 ਸਤੰਬਰ-ਪੰਜਾਬ ਸਰਕਾਰ ਵਲੋਂ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੱਲ੍ਹ ਸਵੇਰੇ 11 ਵਜੇ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਡਿਪਟੀ ਕਮਿਸ਼ਨਰ ਸਾਹਿਬਾਨ ਵੀਡੀਓ ਕਾਨਫਰੰਸ ਜ਼ਰੀਏ ਅਤੇ ਸੈਕਟਰੀ ਤੇ ਚੀਫ ਸੈਕਟਰੀ ਸਾਹਿਬਾਨ ਮੇਰੀ ਚੰਡੀਗੜ੍ਹ ਰਿਹਾਇਸ਼ 'ਤੇ ਪਹੁੰਚ ਕੇ ਮੀਟਿੰਗ 'ਚ ਹਿੱਸਾ ਲੈਣਗੇ। ਮੀਟਿੰਗ 'ਚ ਲੋਕਾਂ ਨੂੰ ਮਿਲਣ ਵਾਲੀਆਂ ਮੈਡੀਕਲ ਸਹੂਲਤਾਂ, ਮੁਆਵਜ਼ੇ ਅਤੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਠੋਸ ਕਦਮ ਚੁੱਕਣ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਬਾਰੇ ਸੀ.ਐਮ. ਮਾਨ ਨੇ ਟਵੀਟ ਸਾਂਝਾ ਕੀਤਾ। 

Ad Position 22
No active advertisement
ਪਿਛਲੀ ਖ਼ਬਰ ਨਵੇਂ ਅਕਾਲੀ ਦਲ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਵਿਆਪਕ ਯਤਨ ਆਰੰਭੇ - ਭਾਈ ਲੌਂਗੋਵਾਲ ਅਗਲੀ ਖ਼ਬਰ ਅਦਾਲਤ ਨੇ ਸੋਨੀਆ ਗਾਂਧੀ ਵਿਰੁੱਧ ਦਾਇਰ ਅਪਰਾਧਿਕ ਸ਼ਿਕਾਇਤ ਨੂੰ ਕੀਤਾ ਖਾਰਜ
Ad Position 24