02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2025

ਬੀ. ਐੱਸ. ਐੱਫ. ਦੇ ਜਵਾਨਾਂ ਨੂੰ 1 ਕਿਲੋ 658 ਗ੍ਰਾਮ ਹੈਰੋਇਨ ਬਰਾਮਦ

ਫਿਰੋਜ਼ਪੁਰ, 11 ਸਤੰਬਰ (ਕੁਲਬੀਰ ਸਿੰਘ ਸੋਢੀ)-ਹਿੰਦ-ਪਾਕਿ ਸੀਮਾ ਨੇੜਲੇ ਖੇਤਰਾਂ ਵਿਚ ਬੀ. ਐੱਸ. ਐੱਫ. ਜਵਾਨਾਂ...

Ad Position 21
No active advertisement
ਅਜੀਤ ਡੈਸਕ 11-09-2025

ਫਿਰੋਜ਼ਪੁਰ, 11 ਸਤੰਬਰ (ਕੁਲਬੀਰ ਸਿੰਘ ਸੋਢੀ)-ਹਿੰਦ-ਪਾਕਿ ਸੀਮਾ ਨੇੜਲੇ ਖੇਤਰਾਂ ਵਿਚ ਬੀ. ਐੱਸ. ਐੱਫ. ਜਵਾਨਾਂ ਵਲੋਂ ਪਾਕਿਸਤਾਨੀ ਨਸ਼ਾ ਤਸਕਰਾਂ ਦੇ ਮਨਸੂਬੇ ਹਰ ਵਾਰ ਫੇਲ੍ਹ ਕਰਕੇ ਨਸ਼ਾ ਬਰਾਮਦ ਕੀਤਾ ਜਾਂਦਾ ਹੈ l ਇਸੇ ਲੜੀ ਦੇ ਚਲਦੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਮਿਲੀ ਖਾਸ ਸੂਚਨਾ ਦੇ ਆਧਾਰ 'ਤੇ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾ ਕੇ ਥਾਣਾ ਸਦਰ ਫਿਰੋਜ਼ਪੁਰ ਦੇ ਪਿੰਡ ਪੱਲਾ ਮੇਘਾ ਦੇ ਖੇਤਰ ਤੋਂ ਹੈਰੋਇਨ ਦੇ ਕੁੱਲ 3 ਪੈਕੇਟ ਜਿਨ੍ਹਾਂ ਦਾ ਕੁੱਲ ਭਾਰ 1 ਕਿਲੋ 658 ਗ੍ਰਾਮ ਦੱਸਿਆ ਗਿਆ ਹੈ, ਬਰਾਮਦ ਕੀਤੇ। ਬੀ. ਐੱਸ. ਐੱਫ. ਦੇ ਜਵਾਨਾਂ ਵਲੋਂ ਬਰਾਮਦ ਕੀਤੀ ਹੈਰੋਇਨ ਦਾ ਮੁੱਲ ਅੰਤਰਰਾਸ਼ਟਰੀ ਬਾਜ਼ਾਰ ਅਨੁਸਾਰ ਸਾਢੇ 7 ਕਰੋੜ ਤੋਂ ਉੱਪਰ ਦੱਸਿਆ ਜਾ ਰਿਹਾ ਹੈ l 

Ad Position 22
No active advertisement
ਪਿਛਲੀ ਖ਼ਬਰ ਖੇਤ ਮਜ਼ਦੂਰ ਨੇ ਮੋਟਰ 'ਤੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਫਿਲਮ 'ਮੇਹਰ' ਦੇ ਕਲਾਕਾਰ ਰਾਜ ਕੁੰਦਰਾ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ
Ad Position 24