02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2025

ਨੇਪਾਲ 'ਚ ਪ੍ਰਦਰਸ਼ਨ ਵਿਚਾਲੇ ਕਰਫਿਊ ਸੰਬੰਧੀ ਆਈ ਨਵੀਂ ਗਾਈਡਲਾਈਨਜ਼

ਨਵੀਂ ਦਿੱਲੀ, 11 ਸਤੰਬਰ-ਕਾਠਮੰਡੂ, ਲਲਿਤਪੁਰ ਅਤੇ ਭਗਤਪੁਰ ਜ਼ਿਲ੍ਹਿਆਂ ਵਿਚ ਮਨਾਹੀ ਅਤੇ ਕਰਫਿਊ ਬਾਰੇ...

Ad Position 21
No active advertisement
ਅਜੀਤ ਡੈਸਕ 11-09-2025

ਨਵੀਂ ਦਿੱਲੀ, 11 ਸਤੰਬਰ-ਕਾਠਮੰਡੂ, ਲਲਿਤਪੁਰ ਅਤੇ ਭਗਤਪੁਰ ਜ਼ਿਲ੍ਹਿਆਂ ਵਿਚ ਮਨਾਹੀ ਅਤੇ ਕਰਫਿਊ ਬਾਰੇ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸ਼ੁੱਕਰਵਾਰ (12 ਸਤੰਬਰ 2025) ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ (ਸਥਾਨਕ ਸਮਾਂ) ਤੱਕ ਮਨਾਹੀ ਦਾ ਹੁਕਮ ਲਾਗੂ ਰਹੇਗਾ। 12 ਸਤੰਬਰ ਨੂੰ ਸ਼ਾਮ 7 ਵਜੇ ਤੋਂ 13 ਸਤੰਬਰ ਨੂੰ ਸਵੇਰੇ 6 ਵਜੇ ਤੱਕ ਕਰਫਿਊ ਹੈ।

ਤਾਜ਼ਾ ਸੁਰੱਖਿਆ ਸਥਿਤੀ ਦੇ ਵਿਸ਼ਲੇਸ਼ਣ ਦੇ ਆਧਾਰ 'ਤੇ ਕਾਠਮੰਡੂ, ਲਲਿਤਪੁਰ ਅਤੇ ਭਗਤਪੁਰ ਜ਼ਿਲ੍ਹਿਆਂ ਦੀਆਂ ਜ਼ਿਲ੍ਹਾ ਸੁਰੱਖਿਆ ਕਮੇਟੀਆਂ ਨੇ ਇਹ ਪ੍ਰਬੰਧ ਕੀਤੇ ਹਨ ਕਿਉਂਕਿ ਨਾਗਰਿਕਾਂ ਅਤੇ ਉਨ੍ਹਾਂ ਦੀ ਜਾਇਦਾਦ ਦੀ ਸੁਰੱਖਿਆ ਲਈ ਜਾਰੀ ਮਨਾਹੀ ਦੇ ਹੁਕਮਾਂ ਅਤੇ ਕਰਫਿਊ ਦੇ ਹੁਕਮਾਂ ਨੂੰ ਜਾਰੀ ਰੱਖਣਾ ਜ਼ਰੂਰੀ ਹੈ। ਨੇਪਾਲ ਫੌਜ ਨੇ ਇਹ ਐਲਾਨ ਕੀਤਾ। 

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ 2025 : ਹਾਂਗ ਕਾਂਗ ਨੇ ਬੰਗਲਾਦੇਸ਼ ਨੂੰ ਦਿੱਤਾ 144 ਦੌੜਾਂ ਦਾ ਟੀਚਾ ਅਗਲੀ ਖ਼ਬਰ ਏਸ਼ੀਆ ਕੱਪ 2025- ਹਾਂਗ ਕਾਂਗ ਦੇ 13 ਓਵਰਾਂ ਤੋਂ ਬਾਅਦ 78/3
Ad Position 24