02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2025

ਸਿੱਕਮ: ਜ਼ਮੀਨ ਖਿਸਕਣ ਕਾਰਨ 4 ਲੋਕਾਂ ਦੀ ਮੌਤ

ਗੰਗਟੋਕ, 12 ਸਤੰਬਰ- ਪੱਛਮੀ ਸਿੱਕਮ ਦੇ ਯੰਗਥਾਂਗ ਦੇ ਉੱਪਰੀ ਰਿੰਬੀ ਇਲਾਕੇ ਵਿਚ ਬੀਤੀ ਰਾਤ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਇਸ ਵਿਚ 4 ਲੋਕਾਂ ਦੀ ਮੌਤ ਹੋ ਗਈ ਹੈ ਤੇ 3 ਲੋਕ ਲਾਪਤਾ....

Ad Position 21
No active advertisement
ਅਜੀਤ ਡੈਸਕ 12-09-2025

ਗੰਗਟੋਕ, 12 ਸਤੰਬਰ- ਪੱਛਮੀ ਸਿੱਕਮ ਦੇ ਯੰਗਥਾਂਗ ਦੇ ਉੱਪਰੀ ਰਿੰਬੀ ਇਲਾਕੇ ਵਿਚ ਬੀਤੀ ਰਾਤ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਇਸ ਵਿਚ 4 ਲੋਕਾਂ ਦੀ ਮੌਤ ਹੋ ਗਈ ਹੈ ਤੇ 3 ਲੋਕ ਲਾਪਤਾ ਹਨ। ਇਸ ਸੰਬੰਧੀ ਇਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿਚ ਤੇਜ਼ ਵਗਦੀ ਨਦੀ ਵਿਚ ਫਸੇ ਲੋਕਾਂ ਨੂੰ ਬਚਾਉਣ ਦਾ ਕੰਮ ਜਾਰੀ ਹੈ।

ਪੁਲਿਸ ਤੇ ਐਸ.ਐਸ.ਬੀ. ਦੇ ਜਵਾਨਾਂ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਦੋ ਮਹਿਲਾਵਾਂ ਨੂੰ ਬਚਾਇਆ ਤੇ ਉਨ੍ਹਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਹੈ, ਪਰ ਉਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਤੇ ਦੂਜੀ ਮਹਿਲਾ ਦੀ ਹਾਲਤ ਗੰਭੀਰ ਬਣੀ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਫਰੀਦਕੋਟ ਪੁਲਿਸ ਅਤੇ ਦਵਿੰਦਰ ਬੰਬੀਹਾ ਗੈਂਗ ਦੇ ਗੁਰਗਿਆਂ ਵਿਚਕਾਰ ਮੁਕਾਬਲਾ ਅਗਲੀ ਖ਼ਬਰ ਛੱਤੀਸਗੜ੍ਹ: ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਕਾਬਲਾ, 10 ਨਕਸਲੀ ਢੇਰ
Ad Position 24