03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2025

ਪੰਜਾਬ ਭਾਜਪਾ ਵਲੋਂ ਰਾਹਤ ਗੱਡੀਆਂ ਰਵਾਨਾ

ਜਲੰਧਰ, 12 ਸਤੰਬਰ (ਸ਼ਿਵ)- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪੰਜਾਬ ਦੇ ਅਲੱਗ ਅਲੱਗ ਜ਼ਿਲ੍ਹਿਆਂ....

Ad Position 21
No active advertisement
ਅਜੀਤ ਡੈਸਕ 12-09-2025

ਜਲੰਧਰ, 12 ਸਤੰਬਰ (ਸ਼ਿਵ)- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪੰਜਾਬ ਦੇ ਅਲੱਗ ਅਲੱਗ ਜ਼ਿਲ੍ਹਿਆਂ ਵਿਚ ਭੇਜੀ ਜਾਣ ਵਾਲੀ ਰਾਹਤ ਸਮਗਰੀ ਦੀਆਂ ਗੱਡੀਆਂ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਪੰਜਾਬ ਭਾਜਪਾ ਦੇ ਸੰਗਠਨ ਮਹਾ ਮੰਤਰੀ ਨਿਵਾਸ ਲੂ, ਸੁਸ਼ੀਲ ਰਿੰਕੂ, ਜਗਬੀਰ ਸਿੰਘ ਬਰਾੜ, ਸਰਬਜੀਤ ਸਿੰਘ ਮੱਕੜ ਸਮੇਤ ਹੋਰ ਵੀ ਕਈ ਭਾਜਪਾ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰਾਂ ਦੇ ਜ਼ਖ਼ੀਰੇ ਸਣੇ ਕੀਤੇ 2 ਕਾਬੂ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਬੀ.ਡੀ.ਪੀ.ਓ. ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ
Ad Position 24