ਊਧਨਵਾਲ, 12 ਸਤੰਬਰ (ਪਰਗਟ ਸਿੰਘ)-ਸਥਾਨਕ ਕਸਬੇ ਵਿਚ ਮਸ਼ਹੂਰ ਡਾਕਟਰ ਹਰਭਜਨ ਸਿੰਘ ਦਿਓਲ ਪਿੰਡ ਮਧਰਾ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਜੋ ਕਿ ਡਾਕਟਰੀ ਦੀ ਪੜ੍ਹਾਈ ਕਰ ਰਿਹਾ ਹੈ, ਉਸ ਦੀ ਡਿਊਟੀ ਹੜ੍ਹ ਪੀੜਤਾਂ ਨੂੰ ਰਾਹਤ ਵਿਚ ਨਵਾਂਸ਼ਹਿਰ ਦੇ ਇਲਾਕਿਆਂ ਵਿਚ ਲੱਗੀ ਸੀ। ਉਥੋਂ ਡਿਊਟੀ ਨਿਭਾਅ ਕੇ ਵਾਪਿਸ ਆਉਂਦੇ ਸਮੇਂ ਬੰਗੇ ਕੋਲ ਕਾਰ ਦਾ ਐਕਸੀਡੈਂਟ ਹੋ ਗਿਆ ਅਤੇ ਮੌਕੇ ਉਤੇ ਮੌਤ ਹੋ ਗਈ।
ਤਾਜ਼ਾ ਖ਼ਬਰਾਂ
Free
ਪਿੰਡ ਮਧਰਾ ਦੇ ਨੌਜਵਾਨ ਦੀ ਹਾਦਸੇ 'ਚ ਮੌਤ
ਊਧਨਵਾਲ, 12 ਸਤੰਬਰ (ਪਰਗਟ ਸਿੰਘ)-ਸਥਾਨਕ ਕਸਬੇ ਵਿਚ ਮਸ਼ਹੂਰ ਡਾਕਟਰ ਹਰਭਜਨ ਸਿੰਘ ਦਿਓਲ ਪਿੰਡ...
ਅਜੀਤ ਡੈਸਕ
12-09-2025