03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2025

ਸਿਵਲ ਹਸਪਤਾਲ ਵਿਖੇ ਪਾਣੀ ਦੀ ਟੈਂਕੀ 'ਤੇ ਚੜ੍ਹਿਆ ਨੌਜਵਾਨ

ਕਪੂਰਥਲਾ, 12 ਸਤੰਬਰ (ਅਮਰਜੀਤ ਸਿੰਘ ਸਡਾਨਾ)-ਅੱਜ ਸ਼ਾਮ ਕਰੀਬ ਸਾਢੇ ਚਾਰ ਵਜੇ ਸਿਵਲ ਹਸਪਤਾਲ...

Ad Position 21
No active advertisement
ਅਜੀਤ ਡੈਸਕ 12-09-2025

ਕਪੂਰਥਲਾ, 12 ਸਤੰਬਰ (ਅਮਰਜੀਤ ਸਿੰਘ ਸਡਾਨਾ)-ਅੱਜ ਸ਼ਾਮ ਕਰੀਬ ਸਾਢੇ ਚਾਰ ਵਜੇ ਸਿਵਲ ਹਸਪਤਾਲ ਵਿਖੇ ਬਣੀ ਪਾਣੀ ਦੀ ਟੈਂਕੀ ਉੱਪਰ ਇਕ ਨੌਜਵਾਨ ਚੜ੍ਹ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਮੌਕੇ ਉਤੇ ਪਹੁੰਚਿਆ ਪਰ ਅਜੇ ਤੱਕ ਨੌਜਵਾਨ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਗੱਲਬਾਤ ਨਹੀਂ ਹੋਈ ਤੇ ਪੁਲਿਸ ਉਸ ਨਾਲ ਗੱਲਬਾਤ ਕਰਕੇ ਉਸਨੂੰ ਹੇਠਾਂ ਉਤਾਰਨ ਦੇ ਯਤਨ ਕਰ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ 'ਚ ਝੋਨੇ ਦੀ ਸਰਕਾਰੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਹੋਵੇਗੀ - ਅਮਿਤ ਕੁਮਾਰ ਪੰਚਾਲ ਅਗਲੀ ਖ਼ਬਰ ਪਿੰਡ ਮਧਰਾ ਦੇ ਨੌਜਵਾਨ ਦੀ ਹਾਦਸੇ 'ਚ ਮੌਤ
Ad Position 24