04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2025

ਪਾਣੀ ਦਾ ਪੱਧਰ ਘਟਣ ਦੇ ਬਾਵਜੂਦ ਵੀ ਰੁਕਨੇ ਵਾਲੇ ਬੰਨ੍ਹ ਨੂੰ ਦੁਬਾਰਾ ਲੱਗੀ ਢਾਅ

ਮੱਖੂ, 12 ਸਤੰਬਰ (ਕੁਲਵਿੰਦਰ ਸਿੰਘ ਸੰਧੂ)-ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਦੇ ਬਾਵਜੂਦ ਵੀ ਬਲਾਕ ਮੱਖੂ...

Ad Position 21
No active advertisement
ਅਜੀਤ ਡੈਸਕ 12-09-2025

ਮੱਖੂ, 12 ਸਤੰਬਰ (ਕੁਲਵਿੰਦਰ ਸਿੰਘ ਸੰਧੂ)-ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਦੇ ਬਾਵਜੂਦ ਵੀ ਬਲਾਕ ਮੱਖੂ ਦੇ ਪਿੰਡ ਰੁਕਨੇ ਵਾਲੇ ਨੂੰ ਦੁਬਾਰਾ ਢਾਅ ਲੱਗ ਗਈ ਹੈ। ਇਲਾਕਾ ਨਿਵਾਸੀ ਦੁਬਾਰਾ ਬੰਨ੍ਹ ਮਜ਼ਬੂਤ ਵਿਚ ਜੁੱਟ ਗਏ ਹਨ ਪਰ ਸਤਲੁਜ ਵਿਚ ਪਾਣੀ ਦਾ ਪੱਧਰ ਵੱਧ ਗਿਆ ਤਾਂ ਹੜ੍ਹ ਦੇ ਪਾਣੀ ਨਾਲ ਇਸ ਏਰੀਏ ਵਿਚ ਵੱਡਾ ਨੁਕਸਾਨ ਹੋ ਸਕਦਾ ਹੈ। ਇਲਾਕਾ ਨਿਵਾਸੀਆਂ ਨੇ ਫਿਰ ਸਮਾਜ ਸੇਵੀ ਸੰਸਥਾਵਾਂ ਦੇ ਵਲੰਟੀਅਰ ਨੂੰ ਅਪੀਲ ਕੀਤੀ ਕਿ ਇਕ ਵਾਰ ਫਿਰ ਸਾਡੀ ਮਦਦ ਲਈ ਅੱਗੇ ਆਉਣ ਕਿਉਂਕਿ ਦਰਿਆ ਸਤਲੁਜ ਦੇ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਇਲਾਕਾ ਨਿਵਾਸੀਆਂ ਨੇ ਇਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰ ਦਿੱਤਾ, ਜਿਸ ਦੇ ਭੋਗ ਪਰਸੋਂ ਐਤਵਾਰ ਪੈਣਗੇ। 

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ 2025 : ਪਾਕਿਸਤਾਨ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਅਗਲੀ ਖ਼ਬਰ ਕੁਝ ਪੈਸਿਆਂ ਖਾਤਰ ਪ੍ਰਵਾਸੀ ਮਜ਼ਦੂਰਾਂ ਨੇ ਸਾਥੀ ਦਾ ਕੀਤਾ ਸੀ ਕਤਲ, ਕਾਬੂ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਕੱਢੀ ਲਾਸ਼
Ad Position 24