04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2025

ਸੁਸ਼ੀਲਾ ਕਾਰਕੀ ਨੇ ਨੇਪਾਲ ਦੇ ਨਵੇਂ ਪ੍ਰਧਾਨ ਮੰਤਰੀ ਅਹੁਦੇ ਦੀ ਚੁੱਕੀ ਸਹੁੰ

ਕਾਠਮੰਡੂ, 12 ਸਤੰਬਰ-ਸੁਸ਼ੀਲਾ ਕਾਰਕੀ ਨੇ ਨੇਪਾਲ ਦੇ ਨਵੇਂ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਦੱਸ...

Ad Position 21
No active advertisement
ਅਜੀਤ ਡੈਸਕ 12-09-2025

ਕਾਠਮੰਡੂ, 12 ਸਤੰਬਰ-ਸੁਸ਼ੀਲਾ ਕਾਰਕੀ ਨੇ ਨੇਪਾਲ ਦੇ ਨਵੇਂ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਦੱਸ ਦਈਏ ਕਿ ਸੁਸ਼ੀਲਾ ਕਾਰਕੀ ਨੇਪਾਲ ਦੀ ਨਵੀਂ ਪ੍ਰਧਾਨ ਮੰਤਰੀ ਬਣ ਗਈ ਹੈ। ਵਰਨਣਯੋਗ ਕਿ ਨੇਪਾਲ ਵਿਚ ਸੋਸ਼ਲ ਮੀਡੀਆ ਸਾਈਟਾਂ ਉਤੇ ਪਾਬੰਦੀ ਤੋਂ ਬਾਅਦ ਹਿੰਸਾ ਸ਼ੁਰੂ ਹੋ ਗਈ ਸੀ। ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਨੇ ਵੀ ਅਸਤੀਫਾ ਦੇ ਦਿੱਤਾ ਸੀ ਤੇ ਦੇਸ਼ ਵਿਚ ਰਾਸ਼ਟਰਪਤੀ ਸ਼ਾਸਨ ਲਾਗੂ ਹੋ ਗਿਆ ਸੀ। ਰਾਜਨੀਤਿਕ ਸੰਕਟ ਦੇ ਵਿਚਕਾਰ ਸ਼ੁੱਕਰਵਾਰ ਨੂੰ ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਾਰਕੀ ਨੂੰ ਅੰਤਰਿਮ ਸਰਕਾਰ ਦਾ ਮੁਖੀ ਬਣਾਉਣ ਦਾ ਫੈਸਲਾ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ 2025- ਪਾਕਿਸਤਾਨ ਦੇ ਓਮਾਨ ਖਿਲਾਫ 18 ਓਵਰਾਂ ਤੋਂ ਬਾਅਦ 140/5 ਅਗਲੀ ਖ਼ਬਰ ਏਸ਼ੀਆ ਕੱਪ 2025- ਪਾਕਿਸਤਾਨ ਦੇ ਓਮਾਨ ਖਿਲਾਫ 13 ਓਵਰਾਂ ਤੋਂ ਬਾਅਦ 102/4
Ad Position 24