04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2025

ਏਸ਼ੀਆ ਕੱਪ 2025 - ਪਾਕਿਸਤਾਨ ਨੇ ਓਮਾਨ ਨੂੰ ਦਿੱਤਾ 161 ਦੌੜਾਂ ਦਾ ਟੀਚਾ

Ad Position 21
No active advertisement
ਅਜੀਤ ਡੈਸਕ 12-09-2025

ਦੁਬਈ, 12 ਸਤੰਬਰ-ਏਸ਼ੀਆ ਕੱਪ 2025 ਵਿਚ ਅੱਜ ਦੇ ਮੈਚ ਵਿਚ ਪਾਕਿਸਤਾਨ ਨੇ ਓਮਾਨ ਨੂੰ 161 ਦੌੜਾਂ ਦਾ ਟੀਚਾ ਦਿੱਤਾ ਹੈ। 20 ਓਵਰ ਖੇਡਣ ਤੋਂ ਬਾਅਦ ਪਾਕਿਸਤਾਨ ਨੇ 160 ਦੌੜਾਂ 7 ਵਿਕਟਾਂ ਦੇ ਨੁਕਸਾਨ ਉਤੇ ਬਣਾਈਆਂ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਲਿਆ।

 

Ad Position 22
No active advertisement
ਪਿਛਲੀ ਖ਼ਬਰ ਆਪਸੀ ਰੰਜਿਸ਼ ਤਹਿਤ ਘਰ 'ਤੇ ਚਲਾਈਆਂ ਗੋਲੀਆਂ, ਇਕ ਬਜ਼ੁਰਗ ਜ਼ਖਮੀ ਅਗਲੀ ਖ਼ਬਰ ਏਸ਼ੀਆ ਕੱਪ 2025- ਪਾਕਿਸਤਾਨ ਦੇ ਓਮਾਨ ਖਿਲਾਫ 18 ਓਵਰਾਂ ਤੋਂ ਬਾਅਦ 140/5
Ad Position 24