ਮੱਖੂ, ਹਰੀਕੇ, 13 ਸਤੰਬਰ, (ਫ਼ਿਰੋਜ਼ਪੁਰ/ਤਰਨਤਾਰਨ), (ਕੁਲਵਿੰਦਰ ਸਿੰਘ ਸੰਧੂ/ ਸੰਜੀਵ ਕੁੰਦਰਾ)- ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਸਵੇਰੇ 8.00 ਵਜੇ ਹਰੀਕੇ ਹੈੱਡ ਵਰਕਸ ਅੱਪ ਸਟਰੀਮ ਵਿਚ ਪਾਣੀ ਦਾ ਪੱਧਰ ਘੱਟ ਕੇ 118108 ਕਿਊਸਿਕ ਹੋ ਗਿਆ। ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ 100358 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਘਟ ਕੇ ਹੋਇਆ 118108 ਕਿਊਸਿਕ
ਮੱਖੂ, ਹਰੀਕੇ, 13 ਸਤੰਬਰ, (ਫ਼ਿਰੋਜ਼ਪੁਰ/ਤਰਨਤਾਰਨ), (ਕੁਲਵਿੰਦਰ ਸਿੰਘ ਸੰਧੂ/ ਸੰਜੀਵ ਕੁੰਦਰਾ)- ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਸਵੇਰੇ....
ਅਜੀਤ ਡੈਸਕ
13-09-2025